ਆਈ ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿੱਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਚਰਚਾ ਦੇ ਵਿੱਚ ਬਣੀਆਂ ਹੋਈਆਂ ਹਨ। ਉਥੇ ਵੀ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਿਆਸੀ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਗਲਬਾਤ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਤੋਂ ਮੁੱਦਿਆਂ ਦੇ ਵਿੱਚ ਫਸੀਆਂ ਹੋਈਆਂ ਹਨ ਜਿਸ ਕਾਰਨ ਇਨ੍ਹਾਂ ਵਿਵਾਦਾਂ ਦੇ ਚਲਦੇ ਹੋਏ ਵਿਧਾਇਕ ਅਤੇ ਵੱਖ-ਵੱਖ ਮਾਮਲਿਆਂ ਵਿੱਚ ਚਰਚਾ ਵਿਚ ਹਨ।
ਉਥੇ ਵੀ ਕਈ ਸੰਸਥਾਵਾਂ ਵੱਲੋਂ ਕਿਸੇ ਨਾ ਹੋਣ ਵਾਲੀਆਂ ਚੋਣਾਂ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਕੁਝ ਸੰਸਥਾਵਾਂ ਦੇ ਮੁਖੀ ਵਿਵਾਦਾਂ ਵਿੱਚ ਫਸੇ ਹੋਏ ਹਨ। ਬੀਤੇ ਕੱਲ੍ਹ ਇੱਥੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਉਪਰ ਡੇਰੇ ਵਿੱਚ ਭੇਜਿਆ ਗਿਆ ਹੈ। ਉਥੇ ਹੀ ਉਹ ਕੁਝ ਸ਼ਰਤਾਂ ਅਤੇ ਸੁਰੱਖਿਆ ਫੋਰਸ ਦੇ ਅਧੀਨ ਰਹਿਣਗੇ। ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਕਿਸ ਨੂੰ ਵੋਟਾਂ ਪਾਈਆਂ ਜਾਣਗੀਆਂ ਇਸ ਬਾਰੇ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਉਥੇ ਹੀ ਸਿਆਸਤ ਸਬੰਧੀ ਕਿਸੇ ਵੀ ਖਬਰ ਤੋ ਡੇਰਾ ਪ੍ਰਬੰਧਕਾਂ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਾਮ ਸਿੰਘ ਨੇ ਆਖਿਆ ਹੈ ਕਿ ਡੇਰੇ ਦੀ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹਨ ਅਤੇ ਨਾ ਹੀ ਕੋਈ ਪਾਰਟੀ ਉਨ੍ਹਾਂ ਕੋਲ ਗੱਲਬਾਤ ਕਰਨ ਲਈ ਆਈ ਹੈ। ਅਤੇ ਨਾ ਹੀ ਕਿਸੇ ਪਾਰਟੀ ਵੱਲੋਂ ਉਨ੍ਹਾਂ ਕੋਲੋਂ ਕੋਈ ਮਦਦ ਮੰਗੀ ਗਈ।
ਉਨ੍ਹਾਂ ਆਖਿਆ ਕਿ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਡੇਰੇ ਤੋਂ ਮੂੰਹ ਮੋੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀ ਉਨ੍ਹਾਂ ਨੂੰ ਮੂੰਹ ਵੀ ਨਹੀਂ ਲਾਉਣਗੇ। ਅਤੇ ਨਾਂ ਹੀ ਡੇਰਾ ਪ੍ਰੇਮੀਆਂ ਵੱਲੋਂ ਉਨ੍ਹਾਂ ਨੂੰ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਡੇਰਾ ਪ੍ਰਬੰਧਕਾਂ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਅਨੁਸਾਰ ਹੀ ਸੰਗਤਾਂ ਵੱਲੋਂ ਇਸ ਦਾ ਪਾਲਣ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …