Breaking News

ਲਵੋ ਜੀ ਅੰਬਾਨੀ ਲਈ ਵਜਿਆ ਖਤਰੇ ਦਾ ਘੁੱਗੂ – ਹੁਣ ਆ ਗਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਆਖਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤ ਵਿਚ ਨਹੀਂ ਸਗੋਂ ਕਾ-ਰ-ਪੋ-ਰੇ-ਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਾ-ਰ-ਪੋ-ਰੇ-ਟ ਘਰਾਣਿਆਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਕਿਸਾਨਾਂ ਵੱਲੋਂ ਜਿੱਥੇ ਰਿਲਾਇੰਸ ਦੇ ਪੈਟ੍ਰੋਲ ਪੰਪ,ਟੋਲ ਪਲਾਜ਼ਾ ਤੇ ਰੇਲਵੇ ਆਵਾਜਾਈ ਠੱਪ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਭਾਜਪਾ ਦੇ ਨੇਤਾਵਾਂ ਦੇ ਘਰਾਂ ਅਤੇ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ।

ਦੇਸ਼ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆ ਦੀ ਹਮਾਇਤ ਕਰ ਰਹੀ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਮੁਕੇਸ਼ ਅੰਬਾਨੀ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਮੁਕੇਸ਼ ਅੰਬਾਨੀ ਲਈ ਖ-ਤ-ਰੇ ਦਾ ਘੁੱਗੂ ਵੱਜ ਗਿਆ ਹੈ ਕਿਉਂਕਿ ਉਨ੍ਹਾਂ ਬਾਰੇ ਇਕ ਹੋਰ ਤਾਜ਼ਾ ਖਬਰ ਸਾਹਮਣੇ ਆਈ ਹੈ। ਹੁਣ ਮੁਕੇਸ਼ ਅੰਬਾਨੀ ਜੋ ਕਿ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਹਨ । ਉਨ੍ਹਾਂ ਦੇ ਕਾਰੋਬਾਰ ਨੂੰ ਚੁਣੌਤੀ ਦੇਣ ਲਈ ਐਲਨ ਮਸਕ ਨੇ ਸ਼ੁਰੂਆਤ ਕਰ ਦਿੱਤੀ ਹੈ।

ਇਸ ਕੰਪਨੀ ਵੱਲੋਂ ਭਾਰਤ ਤੋਂ ਇਲਾਵਾ ਹੋਰ ਵੀ ਕਈ ਦੇਸ਼ਾਂ ਵਿੱਚ ਪ੍ਰੀ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਜੋ ਕਿ ਅੰਬਾਨੀ ਕੰਪਨੀ ਲਈ ਇੱਕ ਚਿੰ-ਤਾ ਦਾ ਵਿਸ਼ਾ ਬਣ ਗਿਆ ਹੈ। ਮਸਕ ਕੰਪਨੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਨ੍ਹਾਂ ਦੀ ਸ-ਟਾ-ਰ-ਲਿੰ-ਕ ਉਪਗ੍ਰਹਿ ਅਰਥਾਤ ਇੰਟਰਨੈਟ ਦੀ ਰਫ਼ਤਾਰ ਇਸ ਵਰ੍ਹੇ ਦੁੱਗਣੀ ਹੋ ਕੇ 300mbps ਹੋ ਜਾਵੇਗੀ। ਜਿਸ ਦੇ ਜ਼ਰੀਏ ਦੂਰ ਦੁਰਾਡੇ ਦੇ ਖੇਤਰ ਵਿੱਚ ਵਸ ਰਹੇ ਲੋਕਾਂ ਨੂੰ ਵੀ ਇੰਟਰਨੈੱਟ ਸੇਵਾਵਾਂ ਸਸਤੇ ਵਿੱਚ ਮੁਹਾਇਆ ਕਰਵਾਈਆਂ ਜਾਣਗੀਆਂ। ਜਿੱਥੇ ਜੀਓ ਕੰਪਨੀ ਵੱਲੋਂ 5 ਜੀ ਲਾਂਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਉੱਥੇ ਹੀ ਇਸ ਨੂੰ ਟੱਕਰ ਦੇਣ ਲਈ ਇਹ ਕੰਪਨੀ ਆ ਗਈ ਹੈ। ਇਕ ਹੋਰ ਮਾਮਲੇ ਚ ਦੋਵੇਂ ਅਰਬਪਤੀਆਂ ਦੀ ਟੱਕਰ ਹੋਣ ਵਾਲੀ ਹੈ। ਮਸਕ ਕੰਪਨੀ ਦਾ ਕਹਿਣਾ ਹੈ ਕਿ ਉਸ ਦਾ ਮਕਸਦ ਲੋਕਾਂ ਨੂੰ ਸਸਤੇ ਵਿਚ ਇੰਟਰਨੇਟ ਉਪਲਬਧ ਕਰਵਾਉਣਾ ਹੈ। ਜਿਸ ਲਈ ਕਈ ਖੇਤਰਾਂ ਵਿੱਚ ਬੁਕਿੰਗ 99 ਡਾਲਰ ਵਿੱਚ ਕੀਤੀ ਜਾ ਸਕਦੀ ਹੈ। ਭਾਰਤ ਵਿੱਚ ਅਜਿਹੇ ਖੇਤਰਾਂ ਲਈ ਪ੍ਰੀ-ਬੁਕਿੰਗ ਉਪਲਬਧ ਕਰਵਾਉਣੀ ਸ਼ੁਰੂ ਕੀਤੀ ਗਈ ਹੈ ,ਉਨ੍ਹਾਂ ਵਿੱਚ ਗੁਜਰਾਤ ਤੋਂ ਇੰਡੀਆ ਕਲੋਨੀ ਆਰਡੀ, ਬਾਪੂ ਨਗਰ ਅਤੇ ਅਹਿਮਦਾਬਾਦ ਸ਼ਾਮਲ ਹਨ। ਇਸ ਤੋਂ ਇਲਾਵਾ ਇੰਡੀਅਨ ਕਾਫੀ ਹਾਊਸ ਰੋਡ ਇੰਦੌਰ, ਇਸ ਨਾਲ ਹੀ ਮੱਧ ਪ੍ਰਦੇਸ਼ ਦੇ ਲਈ ਵੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …