ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਦੇ ਵਿੱਚ ਕਰੋਨਾ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਰੁਜ਼ਗਾਰ ਬੰਦ ਹੋਣ ਕਾਰਨ ਕਈ ਲੋਕਾਂ ਨੂੰ ਬੇਰੁਜ਼ਗਾਰੀ ਦਾ ਸਮੇਂ ਕਰਨਾ ਪੈ ਰਿਹਾ ਹੈ। ਇਸ ਤਰਾ ਤਾਲਾਬੰਦੀ ਕਾਰਨ ਹਰ ਖੇਤਰ ਪ੍ਰਭਾਵਤ ਹੋਇਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਆਰਥਿਕ ਤੌਰ ਉਪਰ ਕਮਜ਼ੋਰ ਹੋ ਚੁੱਕੇ ਹਨ ਜਿਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਜਿਸ ਦੇ ਚੱਲਦੇ ਹੋਏ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਈਆਂ ਹਨ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੇ ਗਲਤ ਕਦਮ ਚੁੱਕੇ ਜਾ ਰਹੇ ਹਨ। ਹੁਣ ਤਾਲਾਬੰਦੀ ਦਾ ਕਰਕੇ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਨੂੰ ਘਰ ਚਲਾਉਣਾ ਮੁਸ਼ਕਿਲ ਹੋ ਗਿਆ ਹੈ।
ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਉਥੇ ਹੀ ਕਲਾਕਾਰਾਂ ਨੂੰ ਕੰਮ ਨਾ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਸਨ। ਹੁਣ ਅਦਾਕਾਰਾ ਸ਼ਗੂਫਤਾ ਅਲੀ ਬਾਰੇ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਕਰੋਨਾ ਦੇ ਕਾਰਨ ਜਿੱਥੇ ਸਾਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਉੱਥੇ ਉਨ੍ਹਾਂ ਨੂੰ ਵੀ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਸੁਪਰ ਡੁਪਰ ਹਿਟ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ।
36 ਸਾਲ ਤਕ ਫਿਲਮ ਇੰਡਸਟਰੀ ਵਿਚ ਸਰਗਰਮ ਰਹਿਣ ਵਾਲੀ ਇਸ ਅਦਾਕਾਰਾ ਵੱਲੋਂ ਜਿਥੇ ਕਈ ਫ਼ਿਲਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਆ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਟੀਵੀ ਸੀਰੀਅਲਾ ਵਿਚ ਵੀ ਕੰਮ ਕੀਤਾ ਗਿਆ ਹੈ। ਇਸ ਸਮੇਂ ਇਸ ਅਦਾਕਾਰਾ ਵੱਲੋਂ ਮਜਬੂਰੀ ਵਿੱਚ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਉਸ ਦੀ ਆਰਥਿਕ ਸਥਿਤੀ ਕਾਫੀ ਵਿਗੜ ਚੁੱਕੀ ਹੈ।
ਇਸ ਬਾਰੇ ਇਸ ਅਦਾਕਾਰਾ ਵੱਲੋਂ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਆਪਣੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਸ ਨੂੰ ਬ੍ਰੈਸਟ ਕੈਂਸਰ ਸੀ ਅਤੇ ਉਸ ਦੀ ਸਰਜਰੀ ਕਰਨੀ ਜ਼ਰੂਰੀ ਸੀ ਤੇ ਉਸਦੀ ਕੀਮੋਥਰੇਪੀ ਵੀ ਕੀਤੀ ਜਾਂਦੀ ਸੀ ਪਰ ਆਰਥਿਕ ਮੰਦੀ ਦੇ ਚੱਲਦੇ ਹੋਏ ਉਨ੍ਹਾਂ ਕੋਲ ਆਪਣਾ ਇਲਾਜ ਕਰਵਾਉਣ ਲਈ ਵੀ ਪੈਸੇ ਨਹੀ ਹਨ।ਉਨ੍ਹਾਂ ਦੱਸਿਆ ਕਿ ਮੈਂ ਪਿਛਲੇ ਵੀਹ ਸਾਲਾਂ ਤੋਂ ਬਿਮਾਰ ਹਾਂ। ਤਾਲਾਬੰਦੀ ਦੇ ਕਾਰਨ ਉਸ ਨੂੰ ਕੋਈ ਕੰਮ ਨਹੀਂ ਮਿਲਿਆ ਜਿਸ ਕਾਰਨ ਉਸ ਦੀ ਆਰਥਿਕ ਸਥਿਤੀ ਵਿਗੜ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …