Breaking News

ਲੋਕਾਂ ਦੀ ਭਲਾਈ ਲਈ ਸਰਕਾਰ ਵਲੋਂ 26 ਅਕਤੂਬਰ ਨੂੰ ਪੰਜਾਬ ਚ ਇਥੇ ਹੋਣ ਜਾ ਰਿਹਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੰਨੀ ਸਰਕਾਰ ਵੱਲੋਂ ਜਿੱਥੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ ਜਿਸ ਦਾ ਪੰਜਾਬ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਪੰਜਾਬ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦਿਤੇ ਜਾਣ ਸਬੰਧੀ ਐਲਾਨ ਵੀ ਕੀਤੇ ਜਾ ਰਹੇ ਹਨ। ਉਥੇ ਹੀ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਜਲਦੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੀ ਵੇਖਿਆ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਵਿਚ ਵਿਚਰ ਕੇ ਉਨਾਂ ਦੀਆਂ ਸਮੱਸਿਆਵਾਂ ਨੂੰ ਵੇਖਿਆ ਜਾ ਰਿਹਾ ਹੈ ਉਥੇ ਹੀ ਉਹਨਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਸੇਵਾਵਾਂ ਮੁਹਈਆ ਕੀਤੇ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ।

ਹੁਣ ਲੋਕਾਂ ਦੀ ਭਲਾਈ ਵਾਸਤੇ ਚੰਨੀ ਸਰਕਾਰ ਵੱਲੋਂ 26 ਅਕਤੂਬਰ ਨੂੰ ਪੰਜਾਬ ਵਿੱਚ ਇਥੇ ਹੁਣ ਇਹ ਕੰਮ ਹੋਣ ਜਾ ਰਿਹਾ ਹੈ, ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਘਰ ਦੇ ਨਜ਼ਦੀਕ ਉਹਨਾਂ ਨੂੰ ਸੇਵਾਵਾਂ ਪਹੁੰਚਾਣ ਦਾ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਜਿੱਥੇ ਕਪੂਰਥਲਾ ਜ਼ਿਲ੍ਹੇ ਵਿੱਚ ਲੋਕਾਂ ਨੂੰ ਸਬਡਵੀਜ਼ਨ ਪੱਧਰ ਤੇ ਕੈਂਪ ਲਗਾਏ ਜਾਣ ਦਾ ਐਲਾਨ ਕੀਤਾ ਹੈ । ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਗਿਆ ਹੈ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਸੁਲਤਾਨਪੁਰ ਲੋਧੀ ਸਬ-ਡਵੀਜ਼ਨਾਂ ਤੋਂ ਇਸ ਸੁਵਿਧਾ ਕੈਂਪ ਦੀ ਸ਼ੁਰੂਆਤ 26 ਅਕਤੂਬਰ ਤੋਂ ਹੋਵੇਗੀ।

ਜਿਸ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ। ਉਥੇ ਹੀ ਇਨ੍ਹਾਂ ਕੈਂਪਾਂ ਵਿਚ ਆਉਣ ਵਾਲੇ ਲੋਕਾਂ ਨੂੰ ਪਹਿਲਾਂ ਹੀ ਸ਼ਰਤਾਂ ਅਤੇ ਨਿਯਮਾਂ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ ਜਿਸ ਤੇ ਅਨੁਸਾਰ ਹੀ ਉਨ੍ਹਾਂ ਵੱਲੋਂ ਸਰਪੰਚ ਕੌਂਸਲਰ ਅਤੇ ਹੋਰ ਮੋਹਤਵਾਰ ਵਿਅਕਤੀਆਂ ਦੇ ਨਾਲ ਲੋੜੀਂਦਾ ਦਸਤਾਵੇਜ਼ ਲੈ ਕੇ ਕੀ ਰਾਬਤਾ ਕਾਇਮ ਕੀਤਾ ਜਾਵੇਗਾ।

ਕਪੂਰਥਲਾ ਸਬ ਡਵੀਜ਼ਨ ਅਧੀਨ 26 ਅਕਤੂਬਰ ਨੂੰ ਇਹ ਕੈਂਪ ਪਿੰਡ ਸੈਦੋ ਭੁਲਾਣਾ ਵਿਖੇ ਲਗਾਇਆ ਜਾ ਰਿਹਾ ਹੈ, ਇਸ ਤਰ੍ਹਾਂ ਸੁਲਤਾਨਪੁਰ ਲੋਧੀ ਸਬਡਵੀਜ਼ਨ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੀ ਇਹ ਕੈਂਪ ਲਗਾਇਆ ਜਾਵੇਗਾ । ਜਿਸ ਵਿਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਜਾਣਕਾਰੀ ਵੱਖ-ਵੱਖ ਸਬੰਧਤ ਵਿਭਾਗਾਂ ਵੱਲੋਂ ਦੇ ਦਿੱਤੀ ਜਾਵੇਗੀ। ਉਥੇ ਹੀ ਲੋਕਾਂ ਨੂੰ ਵੀ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਵਾਸਤੇ ਅਪੀਲ ਕੀਤੀ ਗਈ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …