ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਆਏ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਵਾਹਨ ਚਾਲਕਾਂ ਵੱਲੋਂ ਜਿੱਥੇ ਜਲਦੀ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਉਥੇ ਹੀ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿੱਥੇ ਵਾਹਨ ਚਾਲਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਕੁੱਝ ਲੋਕਾਂ ਵੱਲੋਂ ਅਣਗਹਿਲੀ ਵਰਤਦੇ ਹੋਏ ਇਹਨਾਂ ਨਿਯਮਾਂ ਨੂੰ ਅਖੋਂ ਪ੍ਰੋਖੇ ਕੀਤਾ ਜਾਂਦਾ ਹੈ। ਜਿਸ ਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈਂਦਾ।
ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਵਾਰਾਂ ਦੀਆਂ ਖੁਸ਼ੀਆਂ ਗਮ ਵਿਚ ਤਬਦੀਲ ਹੋ ਜਾਂਦੀਆ ਹਨ। ਜਿਸ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਨਵੀਂ ਵਿਆਹੀ ਜੋੜੀ ਸਮੇਤ 4 ਲੋਕਾਂ ਦੀ ਮੌਤ ਹੋਈ ਹੈ। ਜਿੱਥੇ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਦੇ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਾਰ ਉਸ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਰਤਲਾਮ ਜ਼ਿਲੇ ਦੇ ਫੋਰ ਲੇਨ ਤੇ ਆਪਣੇ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ, ਪਰਿਵਾਰ ਦੇ ਸਾਰੇ ਮੈਂਬਰ ਧਾਰ ਤੋਂ ਜੈਪੁਰ ਜਾ ਰਹੇ ਸਨ। ਜਿਸ ਸਮੇਂ ਇਹ ਕਾਰ ਜ਼ੁਲਵਾਨੀਆ ਫੱਟੇ ਨੇੜੇ ਪ੍ਰਕਾਸ਼ ਨਗਰ ਦੇ ਪੁਲ ਕੋਲ ਪਹੁੰਚੀ ਤਾਂ ਅਚਾਨਕ ਹੀ ਸੰਤੁਲਨ ਵਿਗੜ ਜਾਣ ਦੇ ਕਾਰਨ ਡਿਵਾਈਡਰ ਤੇ ਜਾ ਚੜ੍ਹੀ, ਜਿਸ ਕਰਕੇ ਇਹ ਹਾਦਸਾ ਵਾਪਰ ਗਿਆ।
ਇਸ ਹਾਦਸੇ ਦੀ ਚਪੇਟ ਵਿੱਚ ਜਿੱਥੇ 4 ਪਰਵਾਰਕ ਮੈਂਬਰਾਂ ਦੀ ਮੌਤ ਹੋਈ ਹੈ। ਉਥੇ ਹੀ 30 ਸਾਲਾ ਰਵੀਰਾਜ ਸਿੰਘ ਰਾਠੌਰ, ਅਤੇ ਉਸ ਦੀ 22 ਸਾਲਾ ਪਤਨੀ ਰੇਨੂੰਕੁਵਰ, ਅਤੇ 45 ਸਾਲਾ ਰਵੀਰਾਜ ਦੀ ਭੂਆ ਅਤੇ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਸ ਨਵ-ਵਿਆਹੁਤਾ ਜੋੜੇ ਦਾ ਵਿਆਹ 5 ਜਨਵਰੀ ਨੂੰ ਹੋਇਆ ਸੀ। ਕਿੱਥੇ ਹੈ ਜੋ ਇਸ ਪਰਿਵਾਰ ਨੂੰ ਇਸ ਵਿਆਹ ਦੀਆਂ ਖੁਸ਼ੀਆਂ ਘੱਟ ਨਹੀਂ ਹੋਈਆਂ ਸਨ, ਉੱਥੇ ਹੀ ਇਸ ਨਵੇਂ ਜੋੜੇ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …