Breaking News

ਵਿਦੇਸ਼ ਚ ਪੰਜਾਬੀ ਸਟੂਡੈਂਟ ਦੀ ਹੋਈ ਇਸ ਤਰਾਂ ਭੇਦ ਭਰੀ ਮੌਤ – ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਈਵਾਰ ਬੰਦਾ ਸੋਚ ਦਾ ਕੁਝ ਹੋਰ ਹੈ ਅਤੇ ਹੁੰਦਾ ਕੁਝ ਹੋਰ ਹੈ।  ਅਜਿਹੀ ਮੰਦਭਾਗੀ ਖਬਰ ਵਿਦੇਸ਼ ਤੋਂ ਪੰਜਾਬ ਲਈ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।  ਕਿਥੇ ਪੁੱਤ ਨੇ PR ਲੈ ਕੇ ਘਰੇ ਆਉਣਾ ਸੀ ਕਿਥੇ ਹੁਣ ਮਾਪੇ ਪੁੱਤ ਦੀ ਲੋਥ ਦੀ ਉਡੀਕ ਕਰਨਗੇ।

ਕੈਨੇਡਾ ਪੜ੍ਹਾਈ ਕਰਨ ਗਏ ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਦੇ ਵਸਨੀਕ ਨੌਜਵਾਨ ਹਰਮਿੰਦਰ ਸਿੰਘ (22) ਦੀ ਬੀਤੀ ਰਾਤ ਕੈਨੇਡਾ ਵਿਖੇ ਭੇਦਭਰੀ ਹਾਲਾਤ ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਤੇ ਤਾਇਆ ਕੈਪਟਨ ਪਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਹਰਮਿੰਦਰ ਸਿੰਘ ਸਾਲ 2017 ਵਿਚ ਕੰਪਿਊਟਰ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਪੂਰੀ ਹੋਣ ਉਪਰੰਤ ਉਸ ਨੇ ਪੀ.ਆਰ. ਅਪਲਾਈ ਕਰ ਦਿੱਤੀ ਸੀ।

ਉਸ ਦਾ ਰੋਜ਼ਾਨਾ ਹੀ ਪਰਿਵਾਰ ਨੂੰ ਫੋਨ ਆਉਂਦਾ ਸੀ ਤੇ ਉਸ ਨੇ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਜ਼ਿਕਰ ਨਹੀਂ ਕੀਤਾ ਸੀ ਪਰ ਬੀਤੀ ਰਾਤ ਕੈਨੇਡਾ ਪੁਲਿਸ ਦੇ ਇਕ ਅਧਿਕਾਰੀ ਦਾ ਫੋਨ ਆਇਆ ਕਿ ਤੁਹਾਡੇ ਲੜਕੇ ਨੇ।  ਖ਼ੁ ਦ ਕੁ ਸ਼ੀ।  ਕਰ ਲਈ ਹੈ, ਜਿਸ ‘ਤੇ ਪਰਿਵਾਰ ਨੂੰ ਵਿਸ਼ਵਾਸ ਨਾ ਹੋਇਆ ਤਾਂ ਕੈਨੇਡਾ ਵਿਖੇ ਲੜਕੇ ਦੇ ਦੋਸਤਾਂ ਨਾਲ ਸੰਪਰਕ ਕਰਨ ਤੇ ਪਤਾ ਲੱਗਾ ਕਿ ਹਰਮਿੰਦਰ ਦੀ ਮੌਤ ਹੋ ਗਈ ਹੈ।

ਆਰਥਿਕ ਤੰਗੀ ਨਾਲ ਜੂਝ ਰਹੇ ਪੀੜਤ ਪਰਿਵਾਰ ਤੇ ਇਲਾਕਾ ਵਾਸੀਆਂ ਨੇ ਕੇਂਦਰ ਸਰਕਾਰ ਤੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਲੜਕੇ ਦੀ ਲੋਥ  ਜਲਦੀ ਤੋਂ ਜਲਦੀ ਮੰਗਵਾਈ ਜਾਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …