Breaking News

ਵਿਦੇਸ਼ ਚ 9 ਸਾਲਾਂ ਤੋਂ ਕਚੇ ਰਹਿ ਰਹੇ ਨੌਜਵਾਨ ਪੰਜਾਬੀ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ , ਦੇਖ ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿੱਚੋਂ ਬਹੁਤ ਸਾਰੇ ਲੋਕ ਰੋਜ਼ੀ-ਰੋਟੀ ਦੀ ਖਾਤਿਰ ਵਿਦੇਸ਼ਾਂ ਦੇ ਵਿੱਚ ਜਾ ਕੇ ਕੰਮਕਾਜ ਕਰਦੇ ਹਨ। ਜਿਸ ਨਾਲ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਵਿੱਚ ਜਾ ਕੇ ਇਨ੍ਹਾਂ ਪ੍ਰਵਾਸੀ ਕਾਮਿਆਂ ਨੂੰ ਭਾਰੀ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਦੇ ਹੋਏ ਪਰਿਵਾਰ ਦੀ ਖਾਤਰ ਕੰਮ-ਕਾਜ ਕਰਨਾ ਪੈਂਦਾ ਹੈ। ਤਾ ਜੋ ਉਹ ਪਿੱਛੇ ਵਸਦੇ ਆਪਣੇ ਪਰਿਵਾਰ ਨੂੰ ਸਭ ਖ਼ੁਸ਼ੀਆਂ ਦੇ ਸਕਣ। ਇਸ ਸਾਲ ਦੇ ਵਿੱਚ ਬਹੁਤ ਸਾਰੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨਾਲ ਵਾਪਰੀਆ ਮੰ-ਦ-ਭਾ-ਗੀ-ਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਜਿਨ੍ਹਾਂ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਸ਼ੁਰੂ ਵਿਚ ਦੁਖਦਾਈ ਖਬਰਾਂ ਦਾ ਆਉਣਾ ਲਗਾ ਤਾਰ ਜਾਰੀ ਹੈ। ਇਸ ਸਾਲ ਦੇ ਸ਼ੁਰੂਆਤ ਵਿੱਚ ਮੰ-ਦ-ਭਾ-ਗੀ-ਆਂ ਖਬਰਾਂ ਦੇ ਆਉਣ ਦਾ ਸਿਲਸਿਲਾ ਪਤਾ ਨਹੀ ਕਦੋਂ ਖਤਮ ਹੋਵੇਗਾ । ਪੰਜਾਬ ਵਿਚ ਵੱਸਦੇ ਪਰਿਵਾਰਾਂ ਵੱਲੋਂ ਵਿਦੇਸ਼ ਗਏ ਪਰਿਵਾਰਕ ਮੈਂਬਰਾਂ ਦਾ ਰਾਹ ਤੱਕਿਆ ਜਾਂਦਾ ਹੈ , ਕਿ ਉਹ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਵਾਪਸ ਕਦੋਂ ਆਉਣਗੇ। ਜਦੋਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੇ ਹੋਏ ਹਾਦਸੇ ਦੀ ਖਬਰ ਪਰਿਵਾਰ ਤੱਕ ਪਹੁੰਚਦੀ ਹੈ ਤਾਂ,

ਉਹ ਕਿਸੇ ਕਹਿਰ ਤੋਂ ਘੱਟ ਨਹੀਂ ਹੁੰਦੀ। ਬਹੁਤ ਸਾਰੇ ਮਾਵਾਂ ਦੇ ਪੁੱਤ ਕਮਾਈ ਕਰਨ ਲਈ ਵਿਦੇਸ਼ ਜਾਂਦੇ ਹਨ ਤੇ ਵਾਪਸ ਉਨ੍ਹਾਂ ਦੀ ਲਾਸ਼ ਆਉਂਦੀ ਹੈ। ਅਜਿਹੇ ਬਹੁਤ ਸਾਰੇ ਹਾਦਸੇ ਆਮ ਹੀ ਵੇਖਣ ਤੇ ਸੁਣਨ ਨੂੰ ਮਿਲ ਰਹੇ ਹਨ। ਹੁਣ ਅਜਿਹੀ ਹੀ ਇਕ ਘਟਨਾ ਇਟਲੀ ਤੋਂ ਸਾਹਮਣੇ ਆਈ ਹੈ ਜਿੱਥੇ ਨੌਂ ਸਾਲਾਂ ਤੋਂ ਕੱਚੇ ਤੌਰ ਤੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਇਹ ਘਟਨਾ ਇਟਲੀ ਦੇ ਲਾਸੀਓ ਸੂਬੇ ਦੇ ਅਧੀਨ ਆਉਂਦੇ ਸ਼ਹਿਰ ਲਵੀਨੀਉ ਦੀ ਹੈ

ਜਿੱਥੇ ਇੱਕ ਭਾਰਤੀ ਤਲਵਿੰਦਰ ਸਿੰਘ ਦੀ ਦਿਲ ਦਾ ਦੌ- ਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ 40 ਸਾਲਾ ਨੌਜਵਾਨ ਕੱਚੇ ਤੌਰ ਤੇ ਬਿਨਾਂ ਪੇਪਰਾਂ ਤੋਂ ਇਟਲੀ ਵਿਚ ਪਿਛਲੇ 9 ਸਾਲਾਂ ਤੋਂ ਰਹਿ ਰਿਹਾ ਸੀ। ਦੱਸਿਆ ਗਿਆ ਹੈ ਕਿ ਤਲਵਿੰਦਰ ਸਿੰਘ ਦੀ ਘਰ ਵਿਚ ਸੁੱਤੇ ਪਏ ਹੀ ਅਚਾਨਕ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਤਲਵਿੰਦਰ ਸਿੰਘ ਪੰਜਾਬ ਤੋਂ ਪਿੰਡ ਖੇੜੀ ਤਹਿਸੀਲ ਖਰੜ ਜ਼ਿਲਾ ਰੋਪੜ ਦਾ ਰਹਿਣ ਵਾਲਾ ਸੀ। ਇਸ ਨੌਜਵਾਨ

ਦੀ ਮੌਤ ਦੀ ਜਾਣਕਾਰੀ ਇਟਲੀ ਦੀ ਸਮਾਜ ਸੇਵੀ ਸੰਸਥਾ ਆਸ ਦੀ ਕਿਰਨ ਦੇ ਸੇਵਾਦਾਰਾਂ ਵੱਲੋਂ ਦਿੱਤੀ ਗਈ ਹੈ। ਇਸ ਸੰਸਥਾ ਅਤੇ ਭਾਰਤੀ ਭਾਈਚਾਰੇ ਵੱਲੋਂ ਸਾਰੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਹੀ ਮ੍ਰਿਤਕ ਦਾ ਅੰਤਿਮ ਸੰਸਕਾਰ ਇਟਲੀ ਵਿੱਚ ਹੀ ਕੀਤਾ ਜਾਵੇਗਾ। ਇਨ੍ਹਾਂ ਵੱਲੋਂ ਪਰਿਵਾਰ ਨਾਲ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪਰਿਵਾਰ ਵੱਲੋਂ ਵੀ ਸਾਰੀ ਕਾਗਜ਼ੀ ਕਾਰਵਾਈ ਕਰਕੇ ਭੇਜ ਦਿੱਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …