ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਸਿਲਸਿਲਾ ਪਤਾ ਨਹੀਂ ਕਦ ਖਤਮ ਹੋਵੇਗਾ। ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿ-ਕਾ-ਰ ਹੋ ਗਏ। ਇਹਨਾ 3 ਮਹੀਨੇ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਸਤੀਸ਼ ਕੌਲ ਦੀ ਮੌ-ਤ ਤੋਂ ਬਾਅਦ ਹੁਣ ਇਸ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌ-ਤ ਹੋਣ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾ-ਣ-ਕਾ-ਰੀ ਅਨੁਸਾਰ ਖੇਡ ਜਗਤ ਵਿਚ ਹਾਕੀ ਦੇ ਸਾਬਕਾ ਖਿਡਾਰੀ ਤੇ ਏਸ਼ੀਅਨ ਖੇਡਾਂ ਦੀ ਚਾਂਦੀ ਤਗ਼ਮਾ ਜੇਤੂ ਟੀਮ ਦੇ ਮੈਂਬਰ ਬਲਵੀਰ ਸਿੰਘ ਜੂਨੀਅਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦਾ ਜਨਮ ਜ਼ਿਲ੍ਹਾ ਜਲੰਧਰ ਦੇ ਪਿੰਡ ਸੰਸਾਰਪੁਰ ਵਿੱਚ 2 ਮਈ 1932 ਨੂੰ ਹੋਇਆ ਸੀ ਤੇ ਇਸ ਵਕਤ ਉਹ ਚੰਡੀਗੜ੍ਹ ਵਿੱਚ ਰਹਿ ਰਹੇ ਸਨ।
ਉਨ੍ਹਾਂ ਦੇ ਤਿਉਹਾਰ ਦਾ ਉਸ ਸਮੇਂ ਪਤਾ ਲੱਗਾ ਜਦੋਂ ਐਤਵਾਰ ਸਵੇਰ ਨੂੰ 5 ਵਜੇ ਉਨ੍ਹਾਂ ਦੀ ਪਤਨੀ ਵੱਲੋਂ ਉਨ੍ਹਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ , ਤਾਂ ਉਹ ਨਹੀਂ ਉੱਠੇ। ਉਹ 89 ਸਾਲਾਂ ਦੇ ਸਨ। ਉਨ੍ਹਾਂ ਦੀ ਪਤਨੀ ਸੁਖਪਾਲ ਕੌਰ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਗ੍ਰਸਤ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਇਕ ਮੇਜਰ ਦੇ ਤੌਰ ਤੇ 1984 ਵਿੱਚ ਫੌਜ ਤੋਂ ਰਿਟਾਇਰ ਹੋਏ ਸਨ।
ਛੇ ਸਾਲਾਂ ਦੀ ਉਮਰ ਵਿੱਚ ਹੀ ਉਹਨਾਂ ਨੇ ਹਾਕੀ ਦੀ ਸਟਿੱਕ ਫੜ੍ਹਨੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਆਪਣੀ ਪੜ੍ਹਾਈ ਜਲੰਧਰ ਦੇ ਡੀਏਵੀ ਕਾਲਜ ਤੋਂ ਪੂਰੀ ਕੀਤੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੀ ਬੇਟੀ ਮਨਦੀਪ ਕੌਰ ਅਮਰੀਕਾ ਤੋਂ ਆ ਗਈ ਹੈ। ਅਤੇ ਬੇਟਾ ਹਰਮਨਜੀਤ ਕੈਨੇਡਾ ਤੋਂ ਨਹੀ ਕੀਤੀ i5 ਆ ਸਕਿਆ। ਉਨ੍ਹਾਂ ਦੇ ਦਿਹਾਂਤ ਤੇ ਖੇਡ ਜਗਤ ਦੀਆਂ ਬਹੁਤ ਸਾਰੀਆਂ ਸ਼ਖਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …