Breaking News

ਸਰਕਾਰ ਨੇ ਇਥੇ ਲਗਾ ਦਿਤੀ 30 ਨਵੰਬਰ ਤੱਕ ਇਹ ਸਖਤ ਪਾਬੰਦੀ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਕਰੋਨਾ ਮਹਾਵਾਰੀ ਦੇ ਦੌਰਾਨ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ। ਜਿਨ੍ਹਾਂ ਦੇ ਚਲਦਿਆਂ ਕੁੱਝ ਲੋਕਾਂ ਲਈ ਇਹ ਪਾਬੰਦੀਆ ਰਾਹਤ ਦੀ ਖ਼ਬਰ ਹੁੰਦੀ ਹੈ। ਉਹੀ ਕੁਝ ਲੋਕਾਂ ਦੀ ਰੋਜ਼ੀ-ਰੋਟੀ ਇਸ ਉੱਪਰ ਟਿਕੀ ਹੋਈ ਹੈ। ਕਰੋਨਾ ਮਾਹਵਾਰੀ ਦੌਰਾਨ ਬਹੁਤ ਸਾਰੇ ਕਾਰੋਬਾਰ ਠੱਪ ਹੋ।ਬਹੁਤ ਸਾਰੇ ਲੋਕਾਂ ਦੀ ਨੌਕਰੀ ਜਾਂਦੀ ਲੱਗੀ। ਜਿਸ ਕਾਰਨ ਸਭ ਨੂੰ ਬਹੁਤ ਸਾਰੀਆਂ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪਿਆ।

ਇਸੇ ਤਰ੍ਹਾਂ ਪਿਛਲੇ ਦਿਨੀਂ ਫਰੀਦਕੋਟ ਵਿੱਚ ਪਹਿਲਾ ਐਲਾਨ ਕੀਤਾ ਗਿਆ ਸੀ ਕਿ ਡਰੋਨ ਦੀ ਵਰਤੋਂ ਵਿੱਚ ਪਾਬੰਦੀ ਲਾ ਦਿੱਤੀ ਹੈ । ਅਗਰ ਕਿਸੇ ਨੇ ਆਪਣੇ ਵਿਆਹ ਸ਼ਾਦੀ ਜਾਂ ਹੋਰ ਪ੍ਰੋਗਰਾਮਾਂ ਲਈ ਡਰੋਨ ਦੀ ਵਰਤੋਂ ਕਰਨੀ ਹੋਵੇਗੀ ਤਾਂ,ਡਰੋਨ ਦੀ ਵਰਤੋਂ ਲਈ ਆਗਿਆ ਲੈਣੀ ਹੋਵੇਗੀ।ਇਸੇ ਹੀ ਤਰਾਂ ਸਰਕਾਰ ਨੇ ਇਕ ਹੋਰ ਸਖਤ ਪਾਬੰਦੀ 30 ਨਵੰਬਰ ਤਕ ਲਗਾ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਾਨਸਾ ਦੇ ਵਿੱਚ ਜਿਲ੍ਹਾ ਮਜਿਸਟਰੇਟ ਮਹਿੰਦਰ ਪਾਲ ਨੇ ਪੰਜਾਬ ਦੇ ਮਾਹੌਲ ਨੂੰ ਵੇਖਦੇ ਹੋਏ ,ਸੀ ਆਰ ਪੀ ਸੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਦੇ ਵਿੱਚ 30 ਨਵੰਬਰ ਤੱਕ ਇਕ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਕੁਰਾਹੇ ਪੈ ਰਹੀ ਹੈ। ਬਹੁਤ ਸਾਰੀਆਂ ਚੀਜ਼ਾਂ ਦਾ ਅਸਰ ਇਸ ਨੌਜਵਾਨ ਪੀੜੀ ਤੇ ਪੈਂਦਾ ਹੈ।

ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨ-ਸ਼ਿ- ਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਮਾਨਸਾ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲਸਾਂ, ਸ਼ਹਿਰਾਂ ,ਪਿੰਡਾ ਵਿੱਚ ਗਾਇਕਾਂ,ਗੀਤਕਾਰਾਂ ਜਾਂ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਤੇ ਸਟੇਜ਼ਾਂ ਤੇ ਹਿੰਸਾ ਅਤੇ ਨ- ਸ਼ਿ- ਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਅਤੇ ਭਾਸ਼ਾ ਤੇ ਮੁਕੰਮਲ ਪਾਬੰਦੀ ਲਗਾਈ ਹੈ।

ਮਾਣਯੋਗ ਜਿਲਾ ਮਜਿਸਟ੍ਰੇਟ ਮਹਿੰਦਰ ਪਾਲ ਨੇ ਦੱਸਿਆ ਕਿ ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੀਤਾਂ ਅਤੇ ਭਾਸ਼ਾ ਨੂੰ ਸੁਣ ਕੇ ਆਮ ਲੋਕਾਂ ਤੋਂ ਇਲਾਵਾ ਨੌਜਵਾਨ ਪੀੜ੍ਹੀ ਦੇ ਮੁੰਡੇ ਤੇ ਕੁੜੀਆਂ ਦੇ ਆਚਰਣ ਤੇ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਵੇਖਦੇ ਹੋਏ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰ- ਸਾ ਅਤੇ ਨ- ਸ਼ਿ- ਆਂ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੋ ਜਾਂਦੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …