Breaking News

ਸਾਰੇ ਪੰਜਾਬ ਲਈ 6:30 ਅਤੇ 10 ਵਜੇ ਲਈ ਜਾਰੀ ਹੋਇਆ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡੀ. ਜੀ. ਪੀ. ਨੂੰ ਹਦਾਇਤ ਕੀਤੀ ਕਿ ਉਹ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰਾ ਰਾਜਾਂ ’ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੀ ਜਾਂਚ ਲਈ ਸ਼ਹਿਰਾਂ ਤੇ ਕਸਬਿਆਂ ’ਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤਕ ਹੀ ਖੁੱਲ੍ਹਣ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਜੋ ਵੀ ਠੇਕੇ ਜਾਂ ਖੁੱਲੇ੍ਹ ਹੋਣ ਉਨ੍ਹਾਂ ਨੂੰ ਸਖ਼ਤੀ ਨਾਲ ਬੰਦ ਕਰਵਾਇਆ ਜਾਵੇ ।

ਉਨ੍ਹਾਂ ਦੱਸਿਆ ਕਿ 31 ਅਗਸਤ ਤਕ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ’ਚ ਸ਼ਾਮ 6:30 ਵਜੇ ਤਕ ਅਤੇ ਪਿੰਡਾਂ ’ਚ ਰਾਤ 10 ਵਜੇ ਤਕ ਸ਼ਰਾਬ ਦੇ ਠੇਕੇ ਖੁੱਲੇ ਰਹਿਣਗੇ। ਸੂਬੇ ਦੇ ਪੇਡੂ ਖੇਤਰਾਂ ’ਚ ਵੀ ਇਸ ਮਹਾਂਮਾਰੀ ਦੇ ਫੈਲਦਿਆਂ ਵੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਦੇ ਸਰਪੰਚਾਂ ਨੂੰ ਚਿੱਠੀਆਂ ਲਿਖੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਵਲੋਂ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਅਤੇ ਸੁਰੱਖਿਆ ਪ੍ਰੋਟੋਕੋਲ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …