ਅੱਜ ਤੋਂ ਇਹਨਾਂ ਇਲਾਕਿਆਂ ਵਿੱਚ ਮੁੜ ਤੋਂ ਲਗੇਗਾ ਲੋਕਡਾਊਨ
ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਤੋਂ ਬਚਨ ਲਈ ਵੱਖ ਵੱਖ ਮੁਲਕਾਂ ਦੀਆਂ ਸਰਕਾਰਾਂ ਨੇ ਲੋਕ ਡਾਊਨ ਲਗਾਇਆ ਸੀ ਪਰ ਮਜਬੂਰੀ ਵਸ ਕਈ ਥਾਵਾਂ ਤੋਂ ਇਸ ਵਿਚ ਢਿਲ ਦੇ ਦਿਤੀ ਗਈ ਸੀ ਪਰ ਲੋਕਾਂ ਦੀਆਂ ਗ਼ਲਤੀਆਂ ਕਾਰਨ ਇਹ ਵਾਇਰਸ ਬਹੁਤ ਹੀ ਤੇਜੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਕਈ ਇਲਾਕਿਆਂ ਵਿਚ ਕੇਸ ਬਹੁਤ ਜਿਆਦਾ ਆ ਰਹੇ ਹਨ ਇਸ ਲਈ ਹੁਣ ਫਿਰ ਤੋਂ ਕਈ ਜਗ੍ਹਾਵਾਂ ਤੇ ਲੋਕ ਡਾਊਨ ਲਗਾਇਆ ਜਾ ਰਿਹਾ ਹੈ।
ਹੁਣ ਵੱਡੀ ਖਬਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਆ ਰਹੀ ਹੈ ਜਿਥੇ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ ਧਨਾਸ ਅਤੇ ਮਨੀਮਾਜਰਾ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।ਇਨ੍ਹਾਂ ਇਲਾਕਿਆਂ ‘ਚ 4 ਅਗਸਤ ਦੀ ਰਾਤ ਤੋਂ ਲੌਕਡਾਊਨ ਲਾਗੂ ਕਰ ਦਿੱਤਾ ਜਾਵੇਗਾ।ਇਹ ਆਦੇਸ਼ ਯੂ ਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਾਰੀਦਾ ਵਲੋਂ ਜਾਰੀ ਕੀਤੇ ਗਏ ਹਨ।
ਇਹ ਫੈਸਲਾ ਚੰਡੀਗੜ੍ਹ ਮਿਊਂਸਪਲ ਕਮਿਸ਼ਨਰ, ਜ਼ਿਲ੍ਹਾ ਮੈਜਿਸਟਰੇਟ, ਸੀਨੀਅਰ ਪੁਲਿਸ ਕਪਤਾਨ ਅਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਦੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ।
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …