Breaking News

ਸਾਵਧਾਨ ਅੱਜ ਸ਼ਾਮ ਤੋਂ ਪੰਜਾਬ ਚ ਕੋਰੋਨਾ ਨੂੰ ਰੋਕਣ ਲਈ ਲੱਗ ਰਹੀ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਵਾਇਰਸ ਕਾਰਨ ਹੈ ਕਿ ਬਹੁਤ ਮੰ-ਦ-ਭਾ-ਗੀ ਸਥਿਤੀ ਬਣੀ ਹੋਈ ਹੈ ਕਿਉਂਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿਚ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਬਹੁਤ ਸਾਰੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਜਿਸ ਦੇ ਚਲਦਿਆਂ ਹੁਣ ਸਰਕਾਰ ਦੇ ਵੱਲੋਂ ਕੁਝ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਲਈ ਜੇਕਰ ਹੁਣ ਤੁਸੀ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਤੁਸੀਂ ਇਸ ਖਬਰ ਨੂੰ ਧਿਆਨ ਨਾਲ ਪੜਿਓ ਕਿਉਂਕਿ ਹੁਣ ਪ੍ਰਸ਼ਾਸਨ ਦੇ ਵੱਲੋਂ ਸਖ਼ਤੀ ਅਪਣਾਈ ਜਾ ਰਹੀ ਹੈ।

ਦਰਅਸਲ ਹੁਣ ਪੰਜਾਬ ਦੇ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜਿਸ ਨੂੰ ਪਾਉਣ ਲਈ ਸਥਾਨਕ ਸਰਕਾਰ ਵੱਲੋਂ ਹਫਤਾਵਾਰੀ ਲੌਕਡਾਉਨ ਦਾ ਫੈਸਲਾ ਲਿਆ ਗਿਆ ਹੈ ਜੋ ਕਿ ਸ਼ੁਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਹੋਵੇਗਾ। ਦੱਸਿਆ ਕਿ ਸ਼ੁੱਕਰਵਾਰ ਦੀ ਸ਼ਾਮ 6 ਵਜੇ ਤੋਂ ਲੈਕੇ ਸੋਮਵਾਰ ਦੀ ਸਵੇਰ 5 ਵਜ਼ੇ ਤੱਕ ਇਹ ਲੌਕ ਡਾਊਨ ਜਾਰੀ ਰਹੇਗਾ। ਸਰਕਾਰ ਦੇ ਵੱਲੋਂ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ ਪਰੰਤੂ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਸਿਰਫ਼ ਜ਼ਰੂਰੀ ਸੇਵਾਵਾਂ ਲਈ ਛੋਟ ਹੋਵੇਗੀ।

ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਨੂੰ ਜ਼ਰੂਰੀ ਕੰਮ ਲਈ ਘਰੋਂ ਬਾਹਰ ਜਾਣਾ ਪੈਂਦਾ ਹੈ ਤਾਂ ਉਸ ਲਈ ਕੁਝ ਗਾਈਡ ਲਾਈਨਜ਼ ਵੀ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਪਹਿਲਾਂ ਮੰਨਣ ਤੋਂ ਬਾਅਦ ਹੀ ਕੋਈ ਘਰ ਤੋਂ ਬਾਹਰ ਜਾ ਸਕਦਾ ਹੈ। ਇਸ ਤੋਂ ਇਲਾਵਾ ਦਾ ਸੀ ਕਿ ਹਫਤਾਵਾਰੀ ਲੌਕਡਾਊਨ ਤੋਂ ਇਲਾਵਾ ਕਰੋਨਾ ਵਾਇਰਸ ਦੇ ਰੋਕਥਾਮ ਪਾਉਣ ਲਈ ਨਾਈਟ ਕਰਫਿਊ ਵੀ ਲਗਾਇਆ ਗਿਆ ਹੈ। ਜਿਸ ਦੇ ਚਲਦਿਆਂ ਬਜ਼ਾਰਾਂ ਵਿੱਚ ਦੁਕਾਨਾਂ ਬੰਦ ਕਰਨ ਦਾ ਸਮਾਂ ਰੋਜ਼ਾਨਾ ਸ਼ਾਮ 5 ਵਜੇ ਹੋਵੇਗਾ।

ਅਤੇ ਇਹ ਕਰਫਿਊ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਦੂਜੀ ਸਵੇਰ ਤੱਕ ਚਲਦਾ ਰਹੇਗਾ। ਪ੍ਰਸ਼ਾਸਨ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰ ਵਿਚ ਰਹਿ ਕੇ ਇਸ ਬਿਮਾਰੀ ਤੋਂ ਬਚਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …