ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਹਰ ਇਨਸਾਨ ਵੱਲੋਂ ਮੁਸ਼ਕਿਲ ਦੇ ਸਮੇਂ ਦੌਰਾਨ ਵਰਤੀ ਜਾਣ ਵਾਲੀ ਜਮ੍ਹਾ ਪੂੰਜੀ ਨੂੰ ਬੈਂਕਾਂ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ। ਜਿੱਥੇ ਉਨ੍ਹਾਂ ਦਾ ਪੈਸਾ ਸੁਰੱਖਿਅਤ ਰਹਿ ਸਕੇ ਅਤੇ ਜ਼ਰੂਰਤ ਪੈਣ ਤੇ ਵਰਤੋਂ ਵਿਚ ਲਿਆਂਦਾ ਜਾ ਸਕੇ। ਇਸ ਰੁਝਾਨ ਦੇ ਦੌਰ ਕਰੋਨਾ ਵਿੱਚ ਵੀ ਲੋਕਾਂ ਵੱਲੋਂ ਬੈਂਕਾਂ ਵਿੱਚ ਜਮ੍ਹਾਂ ਕੀਤੀ ਗਈ ਆਪਣੀ ਰਾਸ਼ੀ ਨੂੰ ਇਸ ਮੁਸ਼ਕਲ ਦੀ ਘੜੀ ਵਿੱਚ ਵਰਤਿਆ ਗਿਆ। ਕਿਉਂਕਿ ਕੰਮਕਾਜ ਠੱਪ ਹੋ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁ-ਸੀ-ਬ-ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਬੈਂਕਾਂ ਵੱਲੋਂ ਵੀ ਆਪਣੇ ਗਾਹਕਾਂ ਲਈ ਕਈ ਤਰ੍ਹਾਂ ਦੀਆਂ ਸਹੁਲਤਾਂ ਮੁਹਈਆ ਕਰਵਾਈਆ ਜਾਂਦੀਆਂ ਹਨ ਜਿਸ ਦਾ ਫਾਇਦਾ ਗਾਹਕਾਂ ਨੂੰ ਹੋ ਸਕੇ।
ਹੁਣ ਇੰਡੀਆ ਵਿੱਚ ਅੱਜ ਰਾਤ ਏਨੇ ਵਜੇ ਤੋਂ ਕੱਲ੍ਹ ਏਨੇ ਵਜੇ ਤੱਕ ਲਈ ਇਹ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਦੇ ਸਭ ਤੋਂ ਵੱਡੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਗਾਹਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਵਿਚ ਸੁਧਾਰ ਕਰਨ ਲਈ ਕੋਈ ਨਾ ਕੋਈ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਹੁਣ ਬੈਂਕ ਵੱਲੋਂ ਗਾਹਕਾਂ ਲਈ ਇੱਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਐਸਬੀਆਈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 16 ਜੁਲਾਈ 2021 ਤੋਂ ਰਾਤ 10:45 ਵਜੇ ਤੂੰ ਅਗਲੇ ਦਿਨ 1:15 AM ਤਕ ਬੈਂਕ ਮੇਟੇਨੇਂਸ ਐਕਟੀਵਿਟੀ ਹੋਵੇਗੀ।
ਇਸ ਦੌਰਾਨ 2 ਘੰਟੇ 30 ਮਿੰਟ ਲਈ ਇੰਟਰਨੇਟ ਬੈਂਕਿੰਗ, ਯੋਨੋ ਲਾਈਟ , ਯੋਨੋ ਐਪ, ਯੂਪੀਆਈ ਬੰਦ ਰਹਿਣਗੀਆਂ ਅਤੇ ਗਾਹਕ ਇਸ ਸਮੇਂ ਦੇ ਦੌਰਾਨ ਇਹਨਾਂ ਦਾ ਇਸਤੇਮਾਲ ਨਹੀਂ ਕਰ ਸਕਣਗੇ। ਜਿਸ ਬਾਰੇ ਐਸ ਬੀ ਆਈ ਬੈਂਕ ਵੱਲੋਂ ਪਹਿਲਾਂ ਹੀ ਗਾਹਕਾਂ ਨੂੰ ਸੁਚੇਤ ਕਰ ਦਿੱਤਾ ਗਿਆ ਹੈ। ਤਾਂ ਜੋ ਇਸ ਬੈਂਕ ਨਾਲ ਜੁੜੇ ਹੋਏ ਗਾਹਕਾਂ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਬੈਂਕ ਵੱਲੋਂ ਐਸ ਐਮ ਐਸ ਅਤੇ ਈ-ਮੇਲ ਰਾਹੀਂ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਕਿ ਵੀਰਵਾਰ ਨੂੰ ਵੀ ਅਪਗ੍ਰੇਡੇਸ਼ਨ ਦਾ ਕੰਮ ਚੱਲੇਗਾ। ਇਹੀ ਕਾਰਣ ਹੈ ਕਿ ਐਕਟਿਵਲੀ ਟਵਿੱਟਰ ਤੇ ਆਪਣੇ ਗਾਹਕਾਂ ਨੂੰ ਅਲਰਟ ਭੇਜਦਾ ਰਹਿੰਦਾ ਹੈ। ਬੈਂਕ ਵੱਲੋਂ ਸਾਫ ਕੀਤਾ ਗਿਆ ਹੈ ਕੇ ਗਾਹਕਾਂ ਨੂੰ ਡਿਜੀਟਲ ਪੇਮੈਂਟ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਇਹ ਕੰਮ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …