Breaking News

ਸਾਵਧਾਨ – ਪੰਜਾਬ ਚ ਇਥੇ ਇਸ ਦਿਨ ਰਹੇਗਾ ਮੁਕੰਮਲ ਲਾਕ ਡਾਊਨ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਗੱਲਬਾਤ ਕਰਦਿਆਂ ਮੰਨਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼ ਦੀ ਪਹਿਲੇ ਦਿਨ (ਯਾਨੀ ਬੀਤੀ ਰਾਤ) ਪੂਰੀ ਤਰ੍ਹਾਂ ਪਾਲਣਾ ਨਹੀਂ ਹੋ ਸਕੀ। ਇਸ ਦਾ ਮੁੱਖ ਕਾਰਨ ਇਹ ਸੀ ਕਿ ਲੋਕਾਂ ਨੂੰ 18 ਅਗਸਤ ਤੋਂ ਲਾਗੂ ਹੋਣ ਵਾਲੀਆਂ ਹਦਾਇਤਾਂ ਬਾਰੇ ਕੁਝ ਭੁ-ਲੇ-ਖਾ ਹੋਣਾ ਦੱਸਿਆ। ਪੁਲਿਸ ਕਮਿਸ਼ਨ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਵਿੱਚ ਹੀ ਰਹਿਣ ਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਮੁਕੰਮਲ ਲੌਕਡਾਊਨ ਰਹੇਗਾ।

ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਦੀ ਪਾਲਣਾ ਪੁਲਿਸ ਵੱਲੋਂ ਪੂਰੀ ਸ-ਖ਼-ਤੀ ਨਾਲ ਨਹੀਂ ਕੀਤੀ ਜਾ ਰਹੀਇਸ ਬਾਰੇ ਪੁੱਛੇ ਸਵਾਲ ‘ਚ ਪੁਲਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਜਿਹੜੇ ਅੱਜ ਰਾਤ ਤੋਂ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਦੇ ਹੁਕਮਾਂ ਦੀ ਜੇਕਰ ਕਿਸੇ ਨੇ ਉਲੰਘਣਾ ਕੀਤੀ ਤਾਂ ਪੁਲਿਸ ਵੱਲੋਂ ਪਹਿਲਾਂ ਵਾਂਗ ਹੀ ਸ-ਖ਼-ਤ ਕਾਰਵਾਈ ਕਰਦੇ ਹੋਏ ਪ-ਰ-ਚੇ ਵੀ ਕੱ-ਟੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਕਨਫਿਊਜ਼ਨ ਨੂੰ ਅੱਜ ਦੂਰ ਕਰ ਦਿੱਤਾ ਗਿਆ ਹੈ ਅਤੇ ਅੱਜ ਤੋਂ ਸਰਕਾਰ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਦੁਕਾਨਾਂ ਨੂੰ ਅੱਠ ਵਜੇ ਬੰ ਦ ਕਰਵਾਇਆ ਜਾਵੇਗਾ।

ਇਸ ਦੇ ਨਾਲ ਹੀ ਸ਼-ਰਾ-ਬ ਦੇ ਠੇ-ਕੇ 08:30 ਵਜੇ ਤੋਂ ਬੰਦ ਹੋਣਗੇ। ਜਦਕਿ ਰਾਤ ਨੌਂ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਮੁਕੰਮਲ ਤੌਰ ‘ਤੇ ਕ-ਰ-ਫਿ-ਊ ਰਹੇਗਾ। ਕਿਸੇ ਨੂੰ ਵੀ ਬਗੈਰ ਜ਼ਰੂਰੀ ਕੰਮ ਤੋਂ ਬਾਹਰ ਨਿਕਲਣ ਦੀ ਇਜਾਜਤ ਨਹੀਂ ਹੋਵੇਗੀ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …