Breaking News

ਸਾਵਧਾਨ ਪੰਜਾਬ ਚ 3 ਦਿਨਾਂ ਲਈ ਕਿਸਾਨਾਂ ਨੇ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਅਤੇ ਇੰਡੀਆ ਵਿਚ ਇਸ ਸਮੇਂ ਕਿਸਾਨ ਬਿੱਲ ਦਾ ਵਿਰੋਧ ਜੋਰਾਂ ਤੇ ਚਲ ਰਿਹਾ ਹੈ। ਕਿਸਾਨ ਇਸ ਬਿੱਲ ਦਾ ਵੱਖ ਵੱਖ ਥਾਵਾਂ ਤੇ ਵਿਰੋਧ ਹੋ ਰਿਹਾ ਹੈ। ਕਿਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਕਿਤੇ ਇਸ ਬਿੱਲ ਦਾ ਕਰਕੇ ਅਸਤੀਫੇ ਦਿੱਤੇ ਜਾ ਰਹੇ ਹਨ। ਪੰਜਾਬ ਅਤੇ ਇੰਡੀਆ ਬੰਦ ਦਾ ਸਦਾ ਵੀ ਦਿੱਤਾ ਜਾ ਚੁੱਕਾ ਹੈ। ਹੁਣ ਇੱਕ ਵੱਡੀ ਖਬਰ 3 ਦਿਨਾਂ ਦੇ ਬਾਰੇ ਵਿਚ ਆ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ ‘ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ ‘ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ ‘ਚ ਲਾਗੂ ਨਹੀਂ ਹੋਣ ਦੇਣਗੇ ਅਤੇ ਸੰਘਰਸ਼ ਆਉਣ ਵਾਲੇ ਦਿਨਾਂ ‘ਚ ਹੋਰ ਤੇਜ਼ ਕਰਨਗੇ।

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ 24 ਤੋਂ ਹੀ ਸ਼ੁਰੂ ਹੈ। ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਦੱਸ ਦੇਈੇਏ ਕਿ ਖੇਤੀ ਬਿਲਾਂ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਪੰਜਾਬ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …