ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਲੋਕ ਪਹਿਲਾਂ ਹੀ ਕੁਦਰਤੀ ਕਰੋਪੀ ਕਰੋਨਾ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਆਏ ਦਿਨ ਹੀ ਕੋਈ ਨਾ ਕੋਈ ਕੁਦਰਤੀ ਕਰੋਪੀ ਸਾਹਮਣੇ ਆ ਹੀ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕੁਦਰਤ ਦਾ ਅਜਿਹਾ ਕ-ਹਿ-ਰ ਵਾਪਰਿਆ ਹੈ। ਜਿਸ ਦੀ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਇਸ ਸਾਲ ਦੇ ਵਿੱਚ ਵੀ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜੋ ਸਭ ਲਈ ਇੱਕ ਚਿੰ-ਤਾ ਦਾ ਵਿਸ਼ਾ ਬਣ ਜਾਂਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਅਜਿਹੀਆਂ ਖਬਰਾਂ ਆਈਆਂ ਹਨ ਜਿਸ ਵਿਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।
ਇਹ ਨੁ-ਕ-ਸਾ-ਨ ਕਈ ਜਗ੍ਹਾ ਤੇ ਕੁਦਰਤ ਵੱਲੋਂ ਵਰਸਾਏ ਗਏ ਕ-ਹਿ-ਰ ਕਾਰਨ ਵਾਪਰੇ ਹਨ ਅਤੇ ਕੁਝ ਲੋਕਾਂ ਦੀ ਆਪਣੀ ਅ-ਣ-ਗ-ਹਿ-ਲੀ ਕਾਰਨ। ਇਸ ਤਰਾਂ ਦੀਆਂ ਦੁੱਖ ਭਰੀਆਂ ਖਬਰਾ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਦੀਆਂ ਹਨ। ਕਰੋਨਾ ਤੋਂ ਬੜੀ ਮੁਸ਼ਕਲ ਨਾਲ ਉਭਰ ਰਹੇ ਲੋਕਾਂ ਉਪਰ ਆ ਰਹੀਆਂ ਮੁਸ਼ਕਿਲਾਂ ਆਰਥਿਕ ਸਥਿਤੀ ਨੂੰ ਹੋਰ ਡਾਵਾਂਡੋਲ ਕਰ ਰਹੀਆਂ ਹਨ। ਹੁਣ ਇੱਥੇ ਭਿ-ਆ-ਨ-ਕ ਭੂਚਾਲ ਆਇਆ ਹੈ ,ਜਿਸ ਨਾਲ ਖਤਰੇ ਦਾ ਘੁੱਗੂ ਵੱਜ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਪਾਨ ਦੇ ਸ਼ਹਿਰ ਟੋਕੀਓ ਦੇ ਨੇੜੇ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 6.8 ਮਾਪੀ ਗਈ ਹੈ। ਟੋਕੀਉ ਦੇ ਨੇੜੇ ਭੂਚਾਲ ਦੇ ਜ਼ਬਰਦਸਤ ਝਟਕੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭੂਚਾਲ ਦਾ ਕੇਂਦਰ ਮਿਆਗੀ ਖੇਤਰ ਵਿੱਚ ਲੱਗਭੱਗ 60 ਕਿਲੋਮੀਟਰ ਦੀ ਗਹਿਰਾਈ ਤੇ ਸਥਿਤ ਸੀ। ਇਸ ਭੂਚਾਲ ਦੇ ਆਉਣ ਨਾਲ ਕੋਈ ਜਾਨੀ-ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਪ੍ਰਾਪਤ ਨਹੀਂ ਹੋਈ ਹੈ। ਅੱਜ 6.8 ਤੀਬਰਤਾ ਵਾਲੇ ਭੂਚਾਲ ਦੇ ਜਬਰਦਸਤ ਝਟਕੇ ਸਥਾਨਕ ਸ਼ਾਮ ਦੇ ਸਮੇਂ ਅਨੁਸਾਰ 6:09 ਵਜੇ ਆਇਆ ਦੱਸਿਆ ਗਿਆ ਹੈ।
ਭੂਚਾਲ ਤੋਂ ਬਾਅਦ ਸਮੁੰਦਰੀ ਕੰਢੇ ਵਾਲੇ ਇਲਾਕਿਆਂ ਵਿੱਚ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 10 ਸਾਲ ਪਹਿਲਾਂ 11 ਮਾਰਚ 2011 ਵਿੱਚ ਵੀ ਜਪਾਨ ਵਿੱਚ 9 ਮਾਪ ਵਾਲਾ ਇਕ ਭਿ-ਆ-ਨ-ਕ ਭੂਚਾਲ ਆਇਆ ਸੀ ਤੇ ਜਿਸ ਤੋਂ ਬਾਅਦ ਆਈ ਸੁਨਾਮੀ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ। ਅੱਜ ਆਏ ਜ਼ਬਰਦਸਤ ਭੂਚਾਲ ਦੇ ਝਟਕਿਆਂ ਤੋਂ ਬਾਅਦ ਪ-ਰ-ਮਾ-ਣੂ ਪਲਾਂਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਰੇਲਵੇ ਨੇ ਰੇਲ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …