Breaking News

ਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ 31 ਜਨਵਰੀ 2021 ਤੱਕ ਲੱਗੀ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਅੰਦਰ ਕੁੱਝ ਪਾਬੰਦੀਆਂ ਕਰੋਨਾ ਕੇਸਾਂ ਦੇ ਵਾਧੇ ਦੇ ਮੱਦੇਨਜ਼ਰ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਇਸ ਦੇ ਪ੍ਰਕੋਪ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੁੱਝ ਪਾਬੰਦੀਆਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਲਗਾਈਆਂ ਜਾ ਰਹੀਆਂ ਹਨ। ਕਿਉਂਕਿ ਸੂਬੇ ਅੰਦਰ ਬਹੁਤ ਸਾਰੇ ਸ਼-ਰਾ-ਰ-ਤੀ ਅਨਸਰਾਂ ਵੱਲੋਂ ਕੀ ਤਰਾਂ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ।

ਬਹੁਤ ਸਾਰੇ ਲੋਕਾਂ ਨੂੰ ਠੱ-ਗ-ਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਪਹਿਲਾਂ ਵੀ ਬਹੁਤ ਸਾਰੀਆਂ ਪਾਬੰਦੀਆਂ ਸੂਬੇ ਅੰਦਰ ਲਗਾਈਆਂ ਜਾ ਚੁੱਕੀਆਂ ਹਨ। ਜਿਵੇਂ ਡਰੋਨ ਦੀ ਵਰਤੋ ਤੇ ਪਾਬੰਦੀ, ਚਾਈਨਾ ਡੋਰ ਦੀ ਵਰਤੋਂ ਤੇ ਪਾਬੰਦੀ, ਫੌਜੀਆਂ ਦੀ ਵਰਦੀ ਅਤੇ ਵਾਹਨਾਂ ਤੇ ਪਾਬੰਦੀ , ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ। ਹੁਣ ਪੰਜਾਬ ਦੇ ਵਿੱਚ 31 ਜਨਵਰੀ 2021 ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਮਾਨਸਾ ਜ਼ਿਲ੍ਹੇ ਵਿੱਚ ਏ ਡੀ ਸੀ ਸੁਖਪ੍ਰੀਤ ਸਿੰਘ ਸਿੱਧੂ ਨੇ

ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਅੰਦਰ ਸਾਰੇ ਮੈਰਿਜ ਪੈਲਸਾਂ ਵਿੱਚ ਲੋਕਾਂ ਵੱਲੋਂ ਲਾਇਸੰਸੀ। ਅ-ਸ-ਲਾ। ਲੈ ਕੇ ਆਉਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਸ਼ਾਦੀ ਦੇ ਸਮਾਗਮ ਦੌਰਾਨ। ਸ਼-ਰਾ-ਬੀ। ਹਾਲਤ ਵਿੱਚ ਆਪਣੇ ਲਾਇਸੰਸੀ। ਅ-ਸ-ਲੇ। ਨਾਲ। ਫਾ-ਇ-ਰ। ਕਰ ਦਿੱਤੇ ਜਾਂਦੇ ਹਨ। ਜਿਸ ਨਾਲ ਬਹੁਤ ਸਾਰੀਆਂ ਘਟਨਾਵਾਂ ਹੋਣ ਦਾ ਡ- ਰ ਪੈਦਾ ਹੋਇਆ ਰਹਿੰਦਾ ਹੈ। ਅਜਿਹੀਆਂ ਘਟਨਾਵਾਂ ਦੇ ਵਿਚ ਬਹੁਤ ਸਾਰੇ ਲੋਕਾਂ ਦੀ ਜਾ- ਨ ਵੀ ਚਲੀ ਜਾਂਦੀ ਹੈ।

ਸ਼-ਰਾ-ਬੀ ਹਾਲਤ ਵਿੱਚ ਜਿੱਥੇ ਭੰਗੜਾ ਪਾਉਂਦੇ ਸਮੇਂ ਬਹੁਤ ਸਾਰੇ ਲੋਕ ਇੱਕ ਦੂਸਰੇ ਤੋਂ ਲਾਇਸੰਸੀ। ਅ-ਸ-ਲਾ। ਲੈ ਕੇ। ਫ਼ਾ-ਇ-ਰ। ਕਰ ਦਿੰਦੇ ਹਨ। ਜਿਸ ਨਾਲ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਵਾਪਰ ਜਾਂਦੀਆਂ ਹਨ। ਇਸ ਲਈ ਵਿਆਹ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੈਰਿਜ ਪੈਲਸਾਂ ਦੇ ਵਿੱਚ। ਅ-ਸ-ਲਾ। ਲੈ ਕੇ ਆਉਣ ਸਬੰਧੀ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਹ ਪਾਬੰਦੀ 31 ਜਨਵਰੀ 2021 ਤੱਕ ਲਾਗੂ ਕੀਤੀ ਗਈ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …