ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਸਮੇਂ ਸਮੇ ਤੇ ਲੋਕਾਂ ਦੀ ਭਲਾਈ ਦੇ ਵਾਸਤੇ ਕਈ ਤਰਾਂ ਦੇ ਕਨੂੰਨ ਬਣਾਉਂਦੀ ਰਹਿੰਦੀ ਹੈ ਅਤੇ ਇਹਨਾਂ ਨੂੰ ਲਾਗੂ ਕਰਦੀ ਹੈ ਤਾਂ ਜੋ ਅਮਨ ਕਨੂੰਨ ਬਣਿਆ ਰਹੇ। ਅਜਿਹੀ ਹੀ ਇੱਕ ਵੱਡੀ ਖਬਰ ਹੁਣ ਪੰਜਾਬ ਦੇ ਇਸ ਜਗ੍ਹਾ ਲਈ ਇੱਕ ਹੁਕਮ ਲਾਗੂ ਕੀਤਾ ਗਿਆ ਹੈ 21 ਨਵੰਬਰ ਤੱਕ ਦੇ ਲਈ। ਇਸ ਹੁਕਮ ਦੀ ਸਾਰੇ ਪਾਸੇ ਪਾਸੇ ਸੋਭਾ ਹੋ ਰਹੀ ਹੈ।
ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਵਿਆਹ ਸਮਾਗਮਾਂ ਲਈ ਖ਼ਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਗਿਰੀਸ਼ ਦਿਆਲਨ ਆਈ. ਏ. ਐੱਸ. ਨੇ ਫੌ- ਜ- ਦਾ – ਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਸਥਿਤ ਮੈਰਿਜ ਪੈਲੇਸਾਂ ‘ਚ ਵਿਆਹ ਜਾਂ ਹੋਰ ਸਮਾਗਮਾਂ ‘ਚ ਆਮ ਲੋਕਾਂ ਦੇ। ਅ ਸ ਲਾ। ਲੈ ਕੇ ਆਉਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲੇਸ ‘ਚ ਵਿਆਹ ਸਮੇਂ। ਅ ਸਲਾ। ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਸ ਨੂੰ ਤੁਰੰਤ ਸੂਚਿਤ ਕਰੇਗਾ। ਇਹ ਹੁਕਮ 21 ਨਵੰਬਰ 2020 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ। ਇਸ ਹੁਕਮ ਦੀ ਸਾਰੇ ਪਾਸੇ ਸੋਭਾ ਹੋ ਰਹੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …