ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਹੀ ਭਾਰਤ ਵਿੱਚ ਆਈ ਕਰੋਨਾ ਨੇ ਬਹੁਤ ਸਾਰੇ ਕੰਮਕਾਰ ਨੂੰ ਪ੍ਰ-ਭਾ-ਵਿ-ਤ ਕੀਤਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸ-ਖ਼-ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੇ ਅਦਾਰਿਆਂ ਦੇ ਸਮੇਂ ਵਿੱਚ ਵੀ ਤਬਦੀਲ ਕੀਤੇ ਜਾਣ ਨਾਲ ਲੋਕਾਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੇਸ਼ ਅੰਦਰ ਲੋਕ ਪਹਿਲਾਂ ਹੀ ਕਰੋਨਾ ਦੇ ਕਾਰਨ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਹਨਾਂ ਨੂੰ ਬੈਂਕ ਵਿੱਚ ਛੁੱਟੀਆਂ ਹੋਣ ਕਾਰਨ ਵੀ ਆਰਥਿਕ ਮੰ-ਦੀ ਦੇ ਦੌਰ ਵਿਚੋ ਗੁਜ਼ਰਨਾ ਪੈਂਦਾ ਹੈ। ਸਾਡੇ ਦੇਸ਼ ਦੀ ਅਰਥ-ਵਿਵਸਥਾ ਦੇ ਕਈ ਥੰਮ ਹਨ ਜਿਨ੍ਹਾਂ ਉੱਪਰ ਪੂਰੇ ਦੇਸ਼ ਦਾ ਆਰਥਿਕ ਢਾਂਚਾ ਟਿਕਿਆ ਹੋਇਆ ਹੈ।
ਇਨ੍ਹਾਂ ਸਾਰਿਆਂ ਦੇ ਆਪਸੀ ਸੁਮੇਲ ਨਾਲ ਦੇਸ਼ ਦੀ ਅਰਥ-ਵਿਵਸਥਾ ਨੂੰ ਵਿਕਾਸ ਦੀ ਲੀਹ ਉੱਪਰ ਅੱਗੇ ਲਿਜਾਇਆ ਜਾ ਸਕਦਾ ਹੈ। ਇਸ ਦੇ ਨਾਲ ਜੁੜਿਆ ਹੋਇਆ ਇੱਕ ਛੋਟਾ ਜਿਹਾ ਕਾ-ਰ-ਕ ਵੀ ਅਰਥ ਵਿਵਸਥਾ ਵਿੱਚ ਵੱਡਾ ਅੰਤਰ ਲਿਆ ਸਕਦਾ ਹੈ। ਮੌਜੂਦਾ ਸਮੇਂ ਨੂੰ ਜੇਕਰ ਦੇਖਿਆ ਜਾਵੇ ਤਾਂ ਦੇਸ਼ ਦੀ ਅਰਥ ਵਿਵਸਥਾ ਦਾ ਇਕ ਵੱਡਾ ਹਿੱਸਾ ਸਾਡੇ ਦੇਸ਼ ਦੀਆਂ ਬੈਂਕਾਂ ਵਿਚ ਮੌਜੂਦ ਹੈ। ਇਨ੍ਹਾਂ ਬੈਂਕਾਂ ਦੇ ਵਿਚ ਦੇਸ਼ ਦੇ ਨਾਗਰਿਕਾਂ ਦਾ ਅਹਿਮ ਯੋ-ਗ-ਦਾ-ਨ ਹੁੰਦਾ ਹੈ। ਆਪਣੀ ਜਮ੍ਹਾਂ ਪੂੰਜੀ ਨੂੰ ਜਮਾਂ ਕਰਵਾਉਣ ਅਤੇ ਕਰਵਾਉਣ ਦੇ ਲਈ ਦੇਸ਼ਵਾਸੀ ਬੈਂਕਾ ਦੀ ਵਰਤੋਂ ਕਰਦੇ ਹਨ।
ਲੋਕ ਆਪਣੀ ਵਿੱਤੀ ਸੰਪੱਤੀ ਨੂੰ ਬੈਂਕਾਂ ਵਿੱਚ ਰੱਖ ਕੇ ਸੁ-ਰੱ-ਖਿ-ਅ-ਤ ਵੀ ਮਹਿਸੂਸ ਕਰਦੇ ਹਨ। ਹੁਣ 21 ਤੋਂ 23 ਮਈ ਤੱਕ ਇੰਡੀਆ ਵਾਲਿਆ ਨੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ ਵੱਲੋਂ ਬੈਂਕ ਵਿੱਚ ਅਪਣਾ ਸਰਵਰ ਅਪਡੇਟ ਕਰਨ ਅਤੇ ਖਾਤਾਧਾਰਕਾਂ ਨੂੰ ਬੈਂਕ ਨਾਲ ਜੁੜੇ ਕੰਮਾਂ ਨੂੰ ਆਸਾਨੀ ਨਾਲ ਲਾਗੂ ਕਰਨ ਲਈ 21 ਤੋਂ 23 ਮਈ ਤੱਕ ਲਈ ਆਨਲਾਇਨ ਸੇਵਾਵਾਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਇਨ੍ਹਾਂ ਦਿਨਾਂ ਵਿੱਚ ਬੈਂਕ ਦੀਆਂ ਆਨਲਾਈਨ ਸੇਵਾਵਾਂ ਬੰਦ ਰਹਿਣਗੀਆਂ। ਇਸ ਦੀ ਜਾਣਕਾਰੀ ਟਵਿੱਟਰ ਅ-ਕਾ-ਊਂ-ਟ ਤੋਂ ਐੱਸ ਬੀ ਆਈ ਵੱਲੋਂ ਦਿੱਤੀ ਗਈ ਹੈ। ਏਸ ਲਈ ਇਸ ਬੈਂਕ ਨਾਲ ਜੁੜੇ ਹੋਏ ਲੋਕਾਂ ਵੱਲੋਂ ਜੋ ਵੀ ਟਰਾਂਸਜੈਕਸ਼ਨ ਹੋਰ ਕੰਮ ਹੋਣ, ਉਹ ਹੁਣ ਉਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ ਤੱਕ ਕਰ ਲੈਣਾ ਚਾਹੀਦਾ ਹੈ। ਬੈਂਕ ਵੱਲੋਂ 21 ਮਈ ਨੂੰ ਰਾਤ 10:45 ਵਜੇ ਤੋਂ 23 ਮਈ ਤਕ 2:40 AM ਤੋਂ 6AM ਤੱਕ ਮੈਂ-ਟੇ-ਨੈਂ-ਸ ਦਾ ਕੰਮ ਕੀਤਾ ਜਾਵੇਗਾ। ਜਿਸ ਦੌਰਾਨ ਆ-ਨ-ਲਾ-ਈ-ਨ ਸਰਵਿਸ ਦਾ ਇਸਤੇਮਾਲ ਨਹੀਂ ਹੋ ਸਕੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …