ਆਈ ਤਾਜਾ ਵੱਡੀ ਖਬਰ
ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਪ੍ਰਬੰਧਨ ਕਮੇਟੀ ਨੇ ਯਾਤਰਾ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਹਨ। ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਹੇਮਕੁੰਟ ਸਾਹਿਬ ਦੇ ਕਿਵਾੜ ਹਰ ਸਾਲ ਦੀ ਤਰ੍ਹਾਂ ਮਈ ਮਹੀਨੇ ‘ਚ ਖੁੱਲ੍ਹਦੇ ਸਨ,
ਪਰ ਇਸ ਵਾਰ ਕੋਰੋਨਾ ਮਹਾਮਾਰੀ ਕਾਰਨ ਇਹਤਿਆਤਨ 4 ਸਤੰਬਰ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਕਾਬਿਲੇਗ਼ੌਰ ਹੈ ਕਿ ਚਮੋਲੀ ਜ਼ਿਲ੍ਹੇ ‘ਚ ਸਥਿਤ ਹੇਮਕੁੰਟ ਸਾਹਿਬ ਸਿੱਖਾਂ ਦਾ ਪ੍ਰਸਿੱਧ ਤੀਰਥ ਅਸਥਾਨ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …