ਆਈ ਤਾਜਾ ਵੱਡੀ ਖਬਰ
ਸੁਸ਼ਾਂਤ ਰਾਜਪੂਤ ਦੀ ਮੌਤ ਨੂੰ 3 ਮਹੀਨੇ ਹੋ ਚਲੇ ਹਨ। ਇਸ ਕੇਸ ਦੀ ਜਾਂਚ ਹੁਣ ਸੀ ਬੀ ਆਈ ਕਰ ਰਹੀ ਹੈ। ਜਿਸ ਦਿਨ ਤੋਂ ਇਸ ਕੇਸ ਦੀ ਜਾਂਚ ਸੀ ਬੀ ਆਈ ਦੇ ਹੱਥ ਆ ਈ ਹੈ ਉਸ ਦਿਨ ਦੇ ਰੋਜਾਨਾ ਹੀ ਨਵੇਂ ਨਵੇਂ ਖੁਲਾਸੇ ਹੋ ਰਹੇ ਹਨ। ਇਸ ਕੇਸ ਵਿਚ ਕਈ ਲੋਕ ਫਸ ਚੁੱਕੇ ਹਨ ਜਿਹਨਾਂ ਦੇ ਬਾਰੇ ਵਿਚ ਕਿਸੇ ਨੇ ਸੋਚਿਆ ਵੀ ਨਹੀਂ ਸੀ। ਹੁਣ ਅੱਜ ਇਸ ਕੇਸ ਨਾਲ ਜੁੜੀ ਸਭ ਤੋਂ ਵੱਡੀ ਖਬਰ ਆ ਰਹੀ ਹੈ। ਸੁਸ਼ਾਂਤ ਦੀ ਸਾਥੀ ਰਿਆ ਚਕਰਵਤੀ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਉਸ ਦਾ ਗੁਪਤ ਰਾਜ ਖੁਲਣ ਦਾ ਕਰਕੇ ਉਸਨੂੰ ਗਿਰਫ਼ਤਾਰ ਕੀਤਾ ਗਿਆ ਹੈ।
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ‘ਚ ਰੀਆ ਦਾ। ਡ ਰੱ ਗ -ਜ਼। ਕਨੈਕਸ਼ਨ ਦਾ ਰਾਜ ਖੁਲ ਗਿਆ ਹੈ ਜਿਸ ਕਰਕੇ ਅੱਜ ਰੀਆ ਚੱਕਰਵਰਤੀ ਗ੍ਰਿਫ਼ਤਾਰ ਹੋ ਗਈ ਹੈ। ਲਗਾਤਾਰ ਤੀਜੇ ਦਿਨ ਐੱਨ. ਸੀ. ਬੀ. ਨੇ ਰੀਆ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਰੀਆ ਚੱਕਰਵਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਹੁਣ ਰੀਆ ਦਾ ਮੈਡੀਕਲ ਟੈਸਟ ਕਰਵਾਇਆ ਜਾਵੇਗਾ। ਰੀਆ ਦਾ ਕੋਰੋਨਾ ਟੈਸਟ ਵੀ ਹੋਵੇਗਾ।
ਦੱਸ ਦਈਏ ਕਿ ਰੀਆ ਚੱਕਰਵਰਤੀ ਦੀ ਮੈਡੀਕਲ ਜਾਂਚ ਵੀ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਰੀਆ ਦੇ ਭਰਾ ਸ਼ੌਵਿਕ ਚੱਕਰਵਰਤੀ ਤੇ ਸੈਮੁਅਲ ਮਿਰਾਂਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਰੀਆ ਦੇ ਪਿਤਾ ਲਗਾਤਾਰ ਕਹਿ ਰਹੇ ਨੇ ਕਿ ਉਨ੍ਹਾਂ ਦੇ ਬੱਚੇ। ਡ – ਰੱ -ਗ -ਜ਼। ਨਹੀਂ ਲੈਂਦੇ ਪਰ ਐੱਨ. ਸੀ. ਬੀ. ਦੀ ਜਾਂਚ ਵਿਚ ਕੁਝ ਹੋਰ ਹੀ ਖ਼ੁਲਾਸੇ ਹੋ ਰਹੇ ਹਨ।
ਦੱਸਣਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਕਰ ਰਹੀ ਹੈ। ਇਸ ਦੌਰਾਨ। ਡ ਰੱ ਗ -ਜ਼। ਐਂਗਲ ਦੇ ਬਾਹਰ ਨਿਕਲਣ ਤੋਂ ਬਾਅਦ ਐੱਨ. ਸੀ. ਬੀ. ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ, ਹੁਣ ਉਮੀਦ ਕੀਤੀ ਜਾ ਰਹੀ ਹੈ ਕੇ ਰਿਹਾ ਕੋਲੋਂ ਬਹੁਤ ਸਾਰੀਆਂ ਅੰਦਰਲੀਆਂ ਗੱਲ੍ਹਾਂ ਬਾਹਰ ਆ ਜਾਣਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …