ਆਈ ਤਾਜਾ ਵੱਡੀ ਖਬਰ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਰੀਜਾਇਨਾ(ਕਨੇਡਾ)- ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬੀਤੇ ਅਪ੍ਰੈਲ ਮਹੀਨੇ ਤੋਂ ਹਵਾਈ ਜਹਾਜ਼ਾਂ ਵਿੱਚ ਮਾਸਕ ਪਾ ਕੇ ਬੈਠਣਾ ਜ਼ਰੂਰੀ ਕੀਤਾ ਜਾ ਚੁੱਕਿਆ ਹੈ ਪਰ ਪਿਛਲੇ ਹਫ਼ਤੇ ਜਾਰੀ ਇੱਕ ਮਨਿਸਟੀਰੀਅਲ ਆਰਡਰ ਵਿੱਚ ਕੁੱਝ ਹਵਾਈ ਯਾਤਰੀਆਂ ਨੂੰ ਮਾਸਕ ਪਾਉਣ ਤੋਂ ਛੋਟ ਦੇ ਦੱਤੀ ਗਈ ਹੈ। ਜਿਹੜੇ ਹਵਾਈ ਯਾਤਰੀ ਕਿਸੇ ਵੀ ਬਿਮਾਰੀ ਕਾਰਨ ਮਾਸਕ ਨਹੀਂ ਪਾ ਸਕਦੇ ਉਹਨਾਂ ਨੂੰ ਹੁਣ ਡਾਕਟਰ ਦਾ ਨੋਟ ਵਿਖਾਉਣਾ ਪਵੇਗਾ ਜਿਸ ਵਿੱਚ ਸਪਸ਼ਟ ਲਿਖਿਆ ਹੋਣਾ ਚਾਹੀਦਾ ਹੈ
ਕਿ ਯਾਤਰੀ ਨੂੰ ਨਿਯਮ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ। ਜੇ ਕਿਸੇ ਯਾਤਰੀ ਕੋਲ ਮਾਸਕ ਨਹੀਂ ਹੈ ਤੇ ਨਾ ਹੀ ਡਾਕਟਰ ਦਾ ਉਚਿੱਤ ਨੋਟ ਹੈ ਤਾਂ ਉਸ ਨੂੰ ਜਹਾਜ਼ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਡਾਕਟਰ ਦਾ ਨੋਟ ਉਸ ਦੇ ਅਧਿਕਾਰਤ ਲੈਟਰ-ਹੈਡ ਉੱਪਰ ਲਿਖਿਆ ਹੋਣਾ ਚਾਹੀਦਾ ਹੈ ਤੇ ਉਸ ਉੱਪਰ ਮਿਤੀ ਵੀ ਜ਼ਰੂਰ ਲਿਖੀ ਹੋਣੀ ਚਾਹੀਦੀ ਹੈ। ਇਸ ਡਾਕਟਰ ਦੇ ਨੋਟ ਵਿੱਚ ਯਾਤਰੀ ਦਾ ਨਾਮ ਅਤੇ ਉਸ ਦੀ ਬਿਮਾਰੀ ਬਾਰੇ ਵੀ ਵਿਸਥਾਰ ਵਿੱਚ ਲਿਖਿਆ ਹੋਣਾ ਜ਼ਰੂਰੀ ਕੀਤਾ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …