Breaking News

ਹਵਾਈ ਯਾਤਰੀਆਂ ਲਈ ਆਈ ਵੱਡੀ ਖਬਰ – ਕੋਰੋਨਾ ਦੇ ਕਹਿਰ ਦੇ ਵਿਚਕਾਰ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ,ਉਥੇ ਹੀ ਸਾਰੇ ਦੇਸ਼ ਆਰਥਿਕ ਤੌਰ ਤੇ ਵੀ ਕਮਜ਼ੋਰ ਹੋਏ ਹਨ। ਕਿਉਂਕਿ ਇਸ ਕਰੋਨਾ ਦਾ ਅਸਰ ਜਿੱਥੇ ਵਪਾਰਕ ਖੇਤਰਾਂ ਦੇ ਪਿਆ ਹੈ ਉੱਥੇ ਹੀ ਹਵਾਈ ਆਵਾਜਾਈ ਉੱਪਰ ਵੀ ਇਸ ਕਰੋਨਾ ਦਾ ਅਸਰ ਵਧੇਰੇ ਦੇਖਿਆ ਗਿਆ ਹੈ। ਕਿਉਂਕਿ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਜਿਸ ਨੂੰ ਕੋਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਸ਼ੁਰੂ ਕੀਤਾ ਗਿਆ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ।

ਹਵਾਈ ਆਵਾਜਾਈ ਨੂੰ ਬੰਦ ਕਰਨ ਨਾਲ ਜਿੱਥੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਸਭ ਦੇਸ਼ਾਂ ਨੂੰ ਵੀ ਭਾਰੀ ਆਰਥਿਕ ਨੁ-ਕ-ਸਾ-ਨ ਹੋ ਰਿਹਾ ਹੈ। ਹਵਾਈ ਯਾਤਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਰੋਨਾ ਦੇ ਕ-ਹਿ-ਰ ਦੇ ਵਿਚਕਾਰ ਇਹ ਐਲਾਨ ਹੋਇਆ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਹਵਾਈ ਆਵਾਜਾਈ ਤੇ ਰੋਕ ਲਗਾਈ ਗਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਦੌਰਾਨ ਹੀ ਬਹੁਤ ਸਾਰੀਆਂ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਹੈ।

ਜਿੱਥੇ ਭਾਰਤ ਵੱਲੋਂ ਪਹਿਲਾਂ 27 ਮੁਲਕਾਂ ਦੇ ਨਾਲ ਦੋ-ਪੱਖੀ ਵਿਸ਼ੇਸ਼ ਹਵਾਈ ਯਾਤਰਾ ਸਮਝੌਤੇ ਕੀਤੇ ਗਏ ਹਨ। ਉੱਥੇ ਹੀ ਹੁਣ ਸ਼੍ਰੀਲੰਕਾ ਦੇ ਨਾਲ ਵੀ ਦੋਪੱਖੀ ਹਵਾਈ ਯਾਤਰਾ ਦਾ ਇਕਰਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਹਵਾਈ ਯਾਤਰਾ ਸਮਝੌਤੇ ਵਿੱਚ ਸ੍ਰੀਲੰਕਾ ਨੂੰ ਸ਼ਾਮਲ ਕੀਤੇ ਜਾਣ ਨਾਲ ਇਹ ਗਿਣਤੀ 28 ਹੋ ਗਈ ਹੈ। ਜਿਸ ਦੇ ਅਨੁਸਾਰ ਹੁਣ ਯਾਤਰੀ ਕੌਮਾਂਤਰੀ ਉਡਾਨਾਂ ਦੇ ਰੱਦ ਹੋਣ ਦੇ ਬਾਵਜੂਦ ਵੀ ਦੋ ਦਰਜਨ ਤੋਂ ਵਧੇਰੇ ਮੁਲਕਾਂ ਦੀ ਯਾਤਰਾ ਕਰ ਸਕਦੇ ਹਨ।

ਇਸ ਗੱਲ ਦੀ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਸਰਕਾਰ ਵੱਲੋਂ ਹੁਣ ਸ਼੍ਰੀ ਲੰਕਾ ਦੇ ਨਾਲ ਵੀ ਦੋਪੱਖੀ ਹਵਾਈ ਯਾਤਰਾ ਕਰਾਰ ਕਰ ਲਿਆ ਗਿਆ ਹੈ ਜਿਸ ਨੂੰ ਏਅਰ ਬੱਬਲ ਕਰਾਰ ਕਿਹਾ ਜਾਂਦਾ ਹੈ। ਕਰੋਨਾ ਕਾਲ ਦੇ ਦੌਰਾਨ ਹੀ ਸਾਲ 2020 ਵਿਚ ਮਾਰਚ ਤੋਂ ਹੀ ਕੌਮਾਂਤਰੀ ਉਡਾਨਾਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਭਾਰਤ ਵਿਚ ਕਰੋਨਾ ਕਾਰਨ ਕੌਮਾਂਤਰੀ ਉਡਾਨਾਂ ਨੂੰ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕੀਤਾ ਗਿਆ ਹੈ ਅਤੇ ਵਿਸ਼ੇਸ਼ ਸਮਝੌਤੇ ਤਹਿਤ ਹੀ ਉਡਾਨਾਂ ਨੂੰ ਚਾਲੂ ਰੱਖਿਆ ਗਿਆ ਹੈ।

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …