ਹੁਣੇ ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਮੌਸਮ ਦੀ ਤਬਦੀਲੀ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖਬਰਾਂ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ ਅਤੇ ਸੋਸ਼ਲ ਮੀਡੀਆ ਉਪਰ ਵੀ ਬਹੁਤ ਸਾਰੀਆਂ ਵੀਡੀਓ ਵੇਖੀਆਂ ਜਾ ਰਹੀਆਂ ਹਨ। ਕਿਉਂਕਿ ਮੌਸਮ ਦੀ ਖਰਾਬੀ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ। ਪਿਛਲੇ ਕੁਝ ਸਮੇਂ ਤੋਂ ਜਿੱਥੇ ਹਿਮਾਚਲ ਵਿਚ ਬਰਸਾਤ ਹੋਣ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰੇ ਹਨ ਉਥੇ ਹੀ ਪਹਾੜਾਂ ਦੇ ਖਿਸਕਣ ਕਾਰਨ ਵੀ ਬਹੁਤ ਸਾਰੇ ਵਾਹਨ ਇਹਨਾਂ ਦੀ ਚਪੇਟ ਵਿਚ ਆ ਗਏ ਸਨ।
ਜਿਥੇ ਪਿਛਲੇ ਦਿਨੀਂ 9 ਸੈਲਾਨੀਆਂ ਦੀ ਮੌਤ ਹੋ ਗਈ ਸੀ ਅਤੇ ਬਹੁਤ ਸਾਰੇ ਸੈਲਾਨੀ ਜਖਮੀ ਹੋ ਗਏ ਸਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀ ਚੌਕਸੀ ਵਰਤੀ ਜਾ ਰਹੀ ਹੈ। ਹੁਣ ਹਿਮਾਚਲ ਵਿੱਚ ਲਾਸ਼ਾਂ ਦੇ ਢੇਰ ਲੱਗੇ ਹਨ ਅਤੇ ਏਨੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਅੱਜ ਕਿਨੌਰ ਜ਼ਿਲੇ ਵਿਚ ਦੁਪਹਿਰ ਦੇ ਸਮੇਂ ਪਹਾੜੀ ਦੀ ਜ਼ਮੀਨ ਖਿਸਕਣ ਕਾਰਨ 1 ਸਵਾਰੀਆਂ ਨਾਲ ਭਰੀ ਹੋਈ ਬੱਸ ਅਤੇ ਹੋਰ ਬਹੁਤ ਸਾਰੇ ਵਾਹਨ ਇਸ ਹਾਦਸੇ ਦੀ ਚਪੇਟ ਵਿਚ ਆ ਗਏ ਸਨ। ਇਸ ਹਾਦਸੇ ਵਿਚ ਬੱਸ ਵਿੱਚ ਵੀ 25 ਤੋਂ 30 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ।
ਜਦ ਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗੰ-ਭੀ-ਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਬਚਾਅ ਕਾਰਜਾਂ ਵਿੱਚ ਦੇਰੀ ਨੂੰ ਦੇਖ ਕੇ ਲੋਕਾਂ ਵਿੱਚ ਗੁੱਸਾ ਵਧ ਰਿਹਾ ਹੈ। ਜਿਸ ਕਾਰਨ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ ਕਿਉਕਿ ਤਰੁੰਤ ਹੀ ਮਸ਼ੀਨਰੀ ਬਚਾਅ ਤੇ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ ਜਾਣਾ ਚਾਹੀਦਾ ਸੀ, ਜੋ ਅਜੇ ਨਹੀਂ ਹੋਇਆ ਹੈ। ਉੱਥੇ ਹੀ ਲੋਕੀ ਭੜਕੇ ਹੋਏ ਨੇ ਕਿ ਇਸ ਹਾਦਸੇ ਨੂੰ ਇੰਨੇ ਘੰਟੇ ਦਾ ਸਮਾਂ ਬੀਤ ਜਾਣ ਤੇ ਵੀ ਮਸ਼ੀਨਰੀ ਅਜੇ ਤੱਕ ਮੌਕੇ ਤੇ ਨਹੀਂ ਪਹੁੰਚ ਸਕੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਹੈ ਕਿ ਅ-ਪ-ਰੇ-ਸ਼-ਨ ਚੱਲ ਰਿਹਾ ਹੈ। ਮੌਸਮ ਦੀ ਖਰਾਬੀ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੁਝ ਦੇਰੀ ਹੋ ਰਹੀ ਹੈ। ਉਥੇ ਹੀ ਛੇ ਗੱਡੀਆਂ ਦੇ ਲੱਗਭੱਗ ਇਸ ਹਾਦਸੇ ਵਿਚ ਸ਼ਿਕਾਰ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਇਸ ਦੌਰਾਨ 50 ਤੋਂ 60 ਲੋਕ ਵੀ ਫਸੇ ਹੋ ਸਕਦੇ ਹਨ। ਇਸ ਮੌਕੇ ਤੇ ਵੱਖ-ਵੱਖ ਬਚਾਓ ਟੀਮਾਂ ਵੱਲੋਂ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤੱਕ ਇਨ੍ਹਾਂ ਟੀਮਾਂ ਵੱਲੋਂ 14 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ 10 ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …