ਆਈ ਤਾਜਾ ਵੱਡੀ ਖਬਰ
ਬੀਤੇ ਕਾਫੀ ਦਿਨਾਂ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਮੁਜਾਹਰੇ ਲਗਾਤਾਰ ਜਾਰੀ ਹਨ। ਜਿਨ੍ਹਾਂ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਆਵਾਜਾਈ ਨੂੰ ਵੀ ਠੱ ਪ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੇਲ ਪਟੜੀਆਂ ਤੇ ਧਰਨੇ ਦਿੱਤੇ ਜਾ ਰਹੇ ਹਨ,ਤਾਂ ਜੋ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਪੰਜਾਬ ਦੇ ਵਿੱਚ 31 ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਜਗ੍ਹਾ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਤੇ ਵੀ ਧਰਨਾ ਜਾਰੀ ਕਰ ਦਿੱਤਾ ਸੀ। ਰੇਲ ਰੋਕੋ ਅੰਦੋਲਨ ਵੀ ਅਣਮਿਥੇ ਸਮੇਂ ਲਈ ਲਗਾਤਾਰ ਜਾਰੀ ਹੈ ।
ਇਹਨਾ ਰੋਸ ਧਰਨਿਆਂ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋਣ ਦੀਆਂ ਖਬਰਾਂ ਵੀ ਮਿਲੀਆਂ। ਜਿਨ੍ਹਾਂ ਨੂੰ ਸੁਣ ਕੇ ਬਹੁਤ ਹੀ ਜ਼ਿਆਦਾ ਦੁੱਖ ਹੋਇਆ। ਬੀਤੇ ਦਿਨੀਂ ਪੰਜਾਬ ਦੇ ਇਨ੍ਹਾਂ ਅੰਦੋਲਨ ਸਥਾਨਾਂ ਤੇ ਮੌਤਾਂ ਹੋਣ ਦਾ ਸਮਾਚਾਰ ਵੀ ਮਿਲਿਆ। ਜਿਸ ਨੂੰ ਸੁਣ ਕੇ ਕਿਸਾਨ ਜਥੇਬੰਦੀਆਂ ਨੂੰ ਸ-ਦ- ਮਾ ਲੱਗਾ। ਆਏ ਦਿਨ ਹੀ ਇਹੋ ਜਿਹੀ ਕੋਈ ਨਾ ਕੋਈ ਘਟਨਾ ਸੁਣਨ ਨੂੰ ਮਿਲਦੀ ਰਹਿੰਦੀ ਹੈ, ਜਿਸ ਵਿੱਚ ਕਿਸਾਨਾਂ ਨੂੰ ਕੋਈ ਨਾ ਕੋਈ ਮੁ- ਸ਼ ਕਿ ਲ ਆ ਜਾਂਦੀ ਹੈ। ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਮਾਨਸਾ ਜਿਲ੍ਹੇ ਦੇ ਪਿੰਡ ਭੈਣੀ ਬਾਘਾ ਦੇ ਕਿਸਾਨ ਰੁਲਦੂ ਸਿੰਘ ਦੇ ਉਪਰ ਹੋਏ। ਹ ਮ -ਲੇ। ਦੀ। ਇਸ ਘਟਨਾ ਬਾਰੇ ਮਾਨਸਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮਾਨਸਾ ਦੇ ਪਿੰਡ ਭੈਣੀ ਬਾਘਾ ਦੇ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਤੇ ਅਚਾਨਕ। ਹ ਮ- ਲਾ। ਹੋਣ ਦੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਨੇ ਦਿੱਤੀ ਹੈ। ਇਹ ਉਸ ਸਮੇਂ ਕੀਤਾ ਗਿਆ ਜਦੋਂ ਰੁਲਦੂ ਸਿੰਘ ਖੇਤੀ ਕਾਨੂੰਨਾ ਵਿਰੁੱਧ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਧਰਨੇ ਤੋਂ ਬਾਅਦ ਆਪਣੇ ਪਿੰਡ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਰੇਲ ਪਟੜੀ ਤੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਉਹ ਵੀ ਇਸ ਧਰਨੇ ਤੋਂ ਬਾਅਦ ਆਪਣੇ ਮੋਟਰਸਾਈਕਲ ਤੇ ਪਿੰਡ ਭੈਣੀ ਬਾਘਾ ਨੂੰ ਆ ਰਹੇ ਸਨ।
ਰਸਤੇ ਵਿੱਚ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਸਿਰ ਅਤੇ ਮੂੰਹ ਤੇ ਡਾਂਗਾਂ। ਮਾ ਰੀ – ਆਂ। ਜਿਸ ਨਾਲ ਉਨ੍ਹਾਂ ਨੂੰ ਕਾਫੀ ਸੱ – ਟਾਂ ਲੱਗੀਆਂ ਤੇ ਉਨ੍ਹਾਂ ਦੇ ਤਿੰਨ ਦੰਦ ਵੀ। ਟੁੱ – ਟ। ਗਏ। ਡਾਕਟਰਾਂ ਵੱਲੋਂ ਉਹਨਾਂ ਦੇ ਐਕਸਰੇ ਵੀ ਕਰਵਾਏ ਗਏ ਹਨ ।ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ,ਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਸਾਰੀ ਘਟਨਾ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …