Breaking News

ਹੁਣੇ ਪੰਜਾਬ ਲਈ ਜਾਰੀ ਹੋਇਆ 14 ਅਗਸਤ ਤੱਕ ਲਈ ਮੌਸਮ ਦਾ ਇਹ ਵੱਡਾ ਅਲਰਟ

ਜਾਰੀ ਹੋਇਆ 14 ਅਗਸਤ ਤੱਕ ਲਈ ਮੌਸਮ ਦਾ ਇਹ ਵੱਡਾ ਅਲਰਟ

ਹੁੰਮਸ ਭਰੀ ਗਰਮੀ ਝੱਲ ਰਹੇ ਸੂਬੇ ਦੇ ਲੋਕਾਂ ਲਈ ਸੋਮਵਾਰ ਨੂੰ ਅਸਮਾਨ ਤੋਂ ਰਾਹਤ ਵਰ੍ਹੀ। ਪੰਜਾਬ ਦੇ ਕਈ ਸ਼ਹਿਰਾਂ ‘ਚ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਅੰਮ੍ਰਿਤਸਰ ‘ਚ 15.2, ਚੰਡੀਗੜ੍ਹ ‘ਚ 0.5, ਜਲੰਧਰ ‘ਚ 52, ਲੁਧਿਆਣਾ ‘ਚ 16, ਪਠਾਨਕੋਟ ‘ਚ 5 ਤੇ ਅਨੰਦਪੁਰ ਸਾਹਿਬ ‘ਚ 78 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।

ਇਸ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ। ਲੋਕਾਂ ਨੂੰ ਗਰਮੀ ਤੋਂ ਕੁਝ ਘੰਟਿਆਂ ਲਈ ਰਾਹਤ ਮਿਲੀ। ਦਿਨ ਦਾ ਤਾਪਮਾਨ ਸਧਾਰਣ ਤੋਂ ਦੋ ਤੋਂ ਚਾਰ ਡਿਗਰੀ ਸੈਲਸੀਅਸ ਘੱਟ ਰਿਹਾ। ਹਾਲਾਂਕਿ ਬਾਰਿਸ਼ ਤੋਂ ਬਾਅਦ ਮੁੜ ਧੁੱਪ ਨਿਕਲ ਆਈ। ਵਿਭਾਗ ਦੇ ਮੁਤਾਬਕ, 14 ਅਗਸਤ ਤਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …