Breaking News

ਹੁਣੇ ਹੁਣੇ ਅਕਾਲੀ ਦਲ ਦੇ ਇਸ ਵੱਡੇ ਲੀਡਰ ਤੇ ਹੋਇਆ ਹੋਇਆ ਭਿਆਨਕ ਹਮਲਾ ਚਲੀਆਂ ਗੋਲੀਆਂ ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਭਰਮਾਉਣ ਲਈ ਕਈ ਤਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਭਰਮਾ ਕੇ ਉਨ੍ਹਾਂ ਦੀਆਂ ਵੋਟਾਂ ਨੂੰ ਹਾਸਲ ਕੀਤਾ ਜਾ ਸਕੇ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਕਈ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਦੇਸ਼ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਉਪਰ ਬੈਠੇ ਹੋਏ ਹਨ।

ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਮੀਟਿੰਗਾਂ ਦੌਰਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਅਕਾਲੀ ਦਲ ਦੇ ਇਸ ਵੱਡੇ ਲੀਡਰ ਤੇ ਅਚਾਨਕ ਗੋਲੀਆਂ ਚੱਲੀਆਂ ਹਨ ਅਤੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਫਿਰੋਜ਼ਪੁਰ ਤੋ ਸਾਹਮਣੇ ਆਈ ਹੈ ਜਿੱਥੇ ਹਲਕਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਸਿੰਘ ਨੋਨੀ ਉਪਰ ਕੁਝ ਅਣਪਛਾਤੇ ਲੋਕਾਂ ਵੱਲੋਂ ਫਾ-ਇ-ਰਿੰ-ਗ ਕਰ ਦਿੱਤੀ ਗਈ ਜਿਸ ਵਿੱਚ ਉਹ ਵਾਲ ਵਾਲ ਬਚ ਗਏ ਹਨ।

ਇਹ ਘਟਨਾ ਅੱਜ ਉਸ ਸਮੇਂ ਵਾਪਰੀ ਜਦੋਂ ਫਿਰੋਜ਼ਪੁਰ ਵਿੱਚ ਹਰਸਿਮਰਤ ਕੌਰ ਬਾਦਲ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉੱਥੇ ਹੀ ਉਨ੍ਹਾਂ ਦੇ ਪਹੁੰਚਣ ਤੇ ਕਿਸਾਨਾਂ ਵੱਲੋਂ ਵਿਰੋਧ ਕਰਦੇ ਹੋਏ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਜਿੱਥੇ ਉਨ੍ਹਾਂ ਵੱਲੋਂ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਲੋਕਾਂ ਦਾ ਗੁੱਸਾ ਵਧਦਾ ਗਿਆ ਅਤੇ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਵੀ ਭਗੌੜਾ ਕਰਾਰ ਦੇ ਦਿਤਾ ਹੈ। ਲੋਕਾਂ ਨੇ ਅਕਾਲੀ ਦਲ ਦੇ ਲੀਡਰਾਂ ਤੋਂ ਸਵਾਲ ਪੁੱਛਿਆ ਅਤੇ ਹਰਸਿਮਰਤ ਕੌਰ ਬਾਦਲ ਨੂੰ ਆਖਿਆ ਕਿ ਉਹ ਹੁਣ ਫ਼ਿਰੋਜ਼ਪੁਰ ਵਿੱਚ ਆਏ ਹਨ ਇਸ ਦੌਰਾਨ ਉਨ੍ਹਾਂ ਵੱਲੋਂ ਫਿਰੋਜ਼ਪੁਰ ਦਾ ਦੌਰਾ ਵੀ ਨਹੀਂ ਕੀਤਾ ਗਿਆ।

ਇਸ ਤਰ੍ਹਾਂ ਸਥਿਤੀ ਇੰਨੀ ਤਨਾਅਪੂਰਣ ਹੋ ਗਈ ਕੇ ਨੋਨੀ ਮਾਨ ਉਪਰ ਫਿਰੋਜ਼ਪੁਰ ਦੇ ਮੁੱਖ ਗੇਟ ਕੋਲ ਕੁਝ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਹਮਲਾ ਕਰ ਦਿੱਤਾ ਗਿਆ। ਉੱਥੇ ਹੀ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਵਾਪਰੀ ਇਸ ਘਟਨਾ ਦਾ ਜਿੰਮੇਵਾਰ ਕਾਂਗਰਸ ਨੂੰ ਠਹਿਰਾਇਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਅਕਾਲੀ ਦਲ ਦੇ ਪ੍ਰੋਗਰਾਮਾਂ ਨੂੰ ਖਰਾਬ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਥੇ ਹੀ ਹਰਸਿਮਰਤ ਕੌਰ ਬਾਦਲ ਸਾਰੇ ਪ੍ਰੋਗਰਾਮ ਨੂੰ ਰੱਦ ਕਰਦੇ ਹੋਏ ਇਸ ਘਟਨਾ ਨੂੰ ਲੈ ਕੇ ਐਸ ਐਸ ਪੀ ਦਫਤਰ ਪਹੁੰਚੇ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …