ਆਈ ਤਾਜਾ ਵੱਡੀ ਖਬਰ
ਵਿਸ਼ਵ ਦੇ ਵਿਚ ਕਰੋਣਾ ਵਾਇਰਸ ਦੀ ਦੂਜੀ ਲਹਿਰ ਤੇਜੀ ਨਾਲ ਫੈਲ ਰਹੀ ਹੈ। ਜਿਸ ਦੇ ਚਲਦਿਆਂ ਕੁਝ ਦੇਸ਼ਾਂ ਦੇ ਵੱਲੋਂ ਲੋਕ ਲੌਕਡਾਊਨ ਜਾਂ ਕਰਫਿਊ ਲਗਾਇਆ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਰੋਕਥਾਮ ਪਾਈ ਜਾ ਸਕੇ। ਪਰ ਸਖ਼ਤ ਪਾਬੰਦੀਆਂ ਦੇ ਬਾਵਜੂਦ ਵੀ ਇਹ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਰ ਹੁਣ ਅਮਰੀਕਾ ਦੀ ਸਰਕਾਰ ਦੇ ਵੱਲੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਵੇਗਾ।
ਅਮਰੀਕਾ ਵਿੱਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਗਏ ਜਿਸ ਦੇ ਚਲਦਿਆਂ ਹੋਣ ਇਕ ਰਾਹਤ ਭਰੀ ਖਬਰ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਡਿਜੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਸੈਂਟਰ ਵੱਲੋਂ ਇਹ ਕਿਹਾ ਗਿਆ ਹੈ ਕਿ ਅਮਰੀਕਾ ਵਿੱਚ ਕਰੋਨਾ ਵੈਕਸੀਨ ਲੈ ਚੁੱਕੇ ਲੋਕ ਸੁਰੱਖਿਅਤ ਹਨ। ਇਸ ਤੋਂ ਇਲਾਵਾ ਯੂ. ਐਸ. ਸੀ. ਡੀ. ਸੀ. ਨਾਲ ਸਬੰਧਿਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰੋਨਾ ਵੈਕਸੀਨ ਦੇ ਦੋਵੇਂ ਡੋਜ਼ ਲੈ ਚੁੱਕੇ ਲੋਕ ਹੁਣ ਆਪਣੀਆਂ ਗਤੀਵਿਧੀਆਂ 6 ਫੁੱਟ ਦੀ ਦੂਰੀ ਨਾਲ ਅਤੇ ਬਿਨਾ ਮਾਸਕ ਪਹਿਨੇ ਕਰ ਸਕਦੇ ਹਨ।
ਜਿਸ ਦੇ ਚਲਦਿਆਂ ਅਮਰੀਕਾ ਵਿੱਚ ਹੁਣ ਉਨ੍ਹਾਂ ਲੋਕਾਂ ਵਾਸਤੇ ਮਾਨਸਿਕ ਨਿਯਮਾਂ ਨੂੰ ਖ਼ਤਮ ਕਰ ਦਿੱਤਾ ਹੈ ਜਿਨ੍ਹਾਂ ਲੋਕਾਂ ਨੇ ਵੱਲੋਂ ਕਰੋਨਾ ਵੈਕਸਿਨ ਲੈ ਲਈ ਹੈ। ਇਸ ਨਾਲ ਸੰਬੰਧਿਤ ਜਾਣਕਾਰੀ ਸੀ ਡੀ ਸੀ ਦੇ ਡਾਇਰੈਕਟਰ ਰੋਸੇਲ ਵਾਲੈਂਸਕੀ ਦੇ ਵੱਲੋਂ ਕਿਹਾ ਗਿਆ ਹੈ ਕਿ ਜਿਹੜੇ ਲੋਕਾਂ ਦੇ ਵੱਲੋਂ ਵੈਕਸੀਨ ਦੇ ਦੋਵੇਂ ਡੋਜ਼ ਲਾਏ ਗਏ ਹਨ ਉਹ ਵਿਅਕਤੀ ਬਿਨਾਂ ਮਾਸਕ ਪਹਿਨੇ ਅਤੇ ਬਿਨਾਂ ਸਰੀਰਟ ਦੂਰੀ ਉਹ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਵਿਚ ਹਿੱਸਾ ਲੈ ਸਕਦੇ ਹਨ।
ਇਸ ਤੋਂ ਇਲਾਵਾ ਉਹ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ ਜੋ ਉਨ੍ਹਾਂ ਦੇ ਵੱਲੋਂ ਮਾਹਵਾਰੀ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦੇ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਗਿਆ ਉਨ੍ਹਾਂ ਨੂੰ ਮਾਸਕ ਪਹਿਨਣ ਦੀ ਜ਼ਰੂਰਤ ਹੈ। ਜਿਸ ਕਾਰਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾ ਕਰਵਾਉਣ ਤੱਕ ਆਪਣੀ ਸੁਰੱਖਿਆ ਨੂੰ ਕਾਇਮ ਰੱਖਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …