ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਏਅਰਪੋਰਟ ਤੋਂ ਆ ਰਹੀ ਹੈ ਜਿਥੇ ਇੱਕ ਵੱਡੀ ਘਟਨਾ ਵਾਪਰ ਗਈ ਅਤੇ ਅਚਾਨਕ ਸਾਰੇ ਪਾਸੇ ਭਾਜੜਾਂ ਪੈ ਗਈਆਂ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਪੰਜਾਬ ਅੰਦਰ ਲਾਪਰਵਾਹੀਆਂ ਦਾ ਸਿਲਸਿਲਾ ਜਾਰੀ ਹੈ।ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਾਹਮਣੇ ਆਈ ਹੈ।ਇੱਕ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਮਰੀਜ਼ ਪ੍ਰਸ਼ਾਸਨ ਨੂੰ ਚਕਮਾ ਦੇ ਹੁਸ਼ਿਆਰਪੁਰ ਤੋਂ ਅੰਮ੍ਰਿਤਸਰ ਏਅਰ ਪੋਰਟ ਪਹੁੰਚ ਗਿਆ।ਹਾਲਾਂਕਿ ਏਅਰਪੋਰਟ ਸਟਾਫ ਦੀ ਚੌਕਸੀ ਨਾਲ ਮਰੀਜ਼ ਨੂੰ ਰੋਕ ਲਿਆ ਗਿਆ।
31 ਸਾਲਾ ਸਰਬਜੀਤ ਸਿੰਘ ਨਾਮ ਦਾ ਵਿਅਕਤੀ ਸ਼ਰਜਾਹ-UAE ਜਾਣ ਲਈ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਗਿਆ।ਪਰ ਉਹ ਫਲਾਇਟ ਵਿੱਚ ਚੜ੍ਹਨ ਤੋਂ ਪਹਿਲਾਂ ਹੀ ਫੜਿਆ ਗਿਆ।ਦਰਅਸਲ, ਸਰਬਜੀਤ ਨੂੰ ਤੇਜ਼ ਬੁਖਾਰ ਸੀ, ਅਤੇ ਜਦੋਂ ਏਅਰਪੋਰਟ ਸਟਾਫ ਨੇ ਉਸ ਕੋਲੋਂ ਕੋਰੋਨਾ ਰਿਪੋਰਟ ਮੰਗੀ ਤਾਂ ਉਸ ਤੋਂ ਪਤਾ ਲੱਗਾ ਕਿ ਵਿਅਕਤੀ ਕੋਰੋਨਾ ਦਾ ਮਰੀਜ਼ ਹੈ।
ਦੱਸ ਦੇਈਏ ਕਿ UAE ਨੇ ਹੁਣ ਯਾਤਰੀਆਂ ਲਈ ਪਿਛਲੇ 72 ਘੰਟੇ ‘ਚ ਕੋਰੋਨਾ ਨੈਗੇਟਿਵ ਹੋਣ ਦੀ ਰਿਪੋਰਟ ਲਾਜ਼ਮੀ ਕੀਤੀ ਹੈ।ਅੱਜ ਜਦੋਂ ਸਰਬਜੀਤ ਏਅਰਪੋਰਟ ਤੇ ਪਹੁੰਚਿਆ ਤਾਂ ਉਸ ਕੋਲੋਂ ਵੀ ਏਅਰਲਾਈਨ ਸਟਾਫ ਨੇ ਕੋਰੋਨਾ ਰਿਪੋਰਟ ਮੰਗੀ।ਰਿਪੋਰਟ ‘ਚ ਪੌਜ਼ੇਟਿਵ ਪਾਏ ਜਾਣ ਤੇ ਏਅਰਲਾਇਨਜ਼ ਨੇ ਉਸਨੂੰ ਆਫਲੋਡ ਕਰ ਦਿੱਤਾ।
ਇਸ ਤੋਂ ਬਾਅਦ ਏਅਰਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਕੋਰੋਨਾ ਪੌਜ਼ੇਟਿਵ ਮਰੀਜ਼ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾ ਦਿੱਤਾ। ਇੱਥੇ ਵੱਡਾ ਸਵਾਲ ਇਹ ਉੱਠਦਾ ਹੈ ਕਿ ਇੱਕ ਕੋਰੋਨਾ ਪੌਜ਼ੇਟਿਵ ਮਰੀਜ਼ ਕੁਆਰੰਟੀਨ ਤੋੜ ਦੇ ਕੋਰੋਨਾ ਨਿਯਮਾਂ ਦੀਆਂ। ਧੱ – ਜੀ – ਆਂ। ਉੱਡਾ ਕੇ ਅੰਮ੍ਰਿਤਸਰ ਏਅਰ ਪੋਰਟ ਤੇ ਕਿੰਝ ਪਹੁੰਚ ਗਿਆ।ਇੱਥੇ ਲੋਕਲ ਜ਼ਿਲ੍ਹਾ ਪ੍ਰਸ਼ਾਸਨ ਤੇ ਵੀ ਵੱਡੇ ਸਵਾਲ ਖੜੇ ਹੁੰਦੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …