ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਜਿੱਥੇ ਪਹਿਲਾਂ ਹੀ ਸ਼ੁਰੂ ਹੋਈ ਕੁਦਰਤੀ ਆਫ਼ਤ ਕਰੋਨਾ ਨੂੰ ਅਜੇ ਤਕ ਠੱਲ ਨਹੀਂ ਪਾਈ ਗਈ। ਉਥੇ ਹੀ ਸਾਰੇ ਦੇਸ਼ ਇਸ ਕੁਦਰਤੀ ਕਰੋਪੀ ਦੀ ਚਪੇਟ ਵਿੱਚ ਆਏ ਹਨ। ਕਰੋਨਾ ਟੀਕਾਕਰਨ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਹੈ। ਉਥੇ ਹੀ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਵਿਦੇਸ਼ਾਂ ਨੂੰ ਵਧੇਰੇ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ।
ਜਿਨ੍ਹਾਂ ਵਿਚ ਹੜ੍ਹ ,ਭੁਚਾਲ, ਤੂਫਾਨ,ਤੇਜ਼ ਬਰਸਾਤ, ਅਸਮਾਨੀ ਬਿਜਲੀ, ਪਹਾੜਾ ਦਾ ਖਿਸਕਣਾ, ਜੰਗਲੀ ਅੱਗ, ਸਮੁੰਦਰੀ ਤੂਫ਼ਾਨ ਅਤੇ ਬਹੁਤ ਸਾਰੀਆਂ ਰਹੱਸਮਈ ਕੁਦਰਤੀ ਬੀਮਾਰੀਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਦੇ ਕਾਰਨ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ ਉੱਥੇ ਹੀ ਇਨ੍ਹਾਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਵਿੱਚ ਹਾਹਾਕਾਰ ਮਚ ਜਾਂਦੀ ਹੈ। ਇਨਸਾਨ ਵੱਲੋਂ ਕੀਤੀ ਜਾਂਦੀ ਕੁਦਰਤ ਨਾਲ ਖਿਲਵਾੜ ਦਾ ਨਤੀਜਾ ਵੀ ਸਾਹਮਣੇ ਆ ਜਾਂਦਾ ਹੈ।
ਹੁਣ ਇਥੇ 6.1 ਦੀ ਤੀਬਰਤਾ ਦਾ ਵੱਡਾ ਭੁਚਾਲ ਆਇਆ ਹੈ ਜਿੱਥੇ ਹੁਣ ਬਚਾਅ ਕਾਰਜ ਜਾਰੀ ਹਨ ਇਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੰਡੋਨੇਸ਼ੀਆ ਵਿੱਚ ਭੂਚਾਲ ਦੇ ਬਹੁਤ ਹੀ ਜ਼ਿਆਦਾ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿੱਥੇ ਲੋਕਾਂ ਵਿੱਚ ਇਨ੍ਹਾਂ ਤੇਜ਼ ਭੂਚਾਲ ਦੇ ਝਟਕਿਆਂ ਕਾਰਨ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਵਿੱਚ ਆਇਆ ਇਹ ਭੂਚਾਲ ਪੂਰਬੀ ਸੂਬੇ ਪਾਪੂਆ ਬਾਰਤ ‘ਚ ਵਿੱਚ ਆਇਆ ਹੈ ਜਿੱਥੇ ਵੀਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।
ਉਥੇ ਹੀ ਆਏ ਅੱਜ ਇਸ ਵਧੇਰੇ ਤੀਬਰਤਾ ਵਾਲੇ ਭੂਚਾਲ ਵਿੱਚ ਹੁਣ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ ਜਿਨ੍ਹਾਂ ਵਿੱਚ ਕਈ ਦੇਸ਼ਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …