ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਮੰਦਭਾਗੀਆਂ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਸਾਰੇ ਦੇਸ਼ ਅੰਦਰ ਇਸ ਤਰ੍ਹਾਂ ਮਹਾਮਾਰੀ ਨੇ ਭਿ-ਆ-ਨ-ਕ ਮੰਜ਼ਰ ਵਿਖਾਇਆ ਹੈ। ਉਥੇ ਹੀ ਹੋਣ ਵਾਲੇ ਭਿ-ਆ-ਨ-ਕ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਇਨਸਾਨ ਵੱਲੋਂ ਜਿੱਥੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉਥੇ ਹੀ ਰਸਤੇ ਵਿੱਚ ਕਿਸੇ ਅਣਗਹਿਲੀ ਕਾਰਨ ਵਾਪਰਨ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਇੱਥੇ ਕ-ਹਿ-ਰ ਵਾਪਰਿਆ ਹੈ ਤੇ ਕਈ ਲੋਕਾਂ ਦੀ ਮੌਤ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਫਸੋਸ ਜਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ ਤੇ ਵਾਪਰੇ ਇੱਕ ਸੜਕ ਹਾਦਸੇ ਨਾਲ ਸਬੰਧਤ ਹੈ। ਜਿੱਥੇ ਇੱਕ ਹਾਦਸੇ ਦੌਰਾਨ ਬਹੁਤ ਸਾਰੇ ਲੋਕਾਂ ਦੀ ਮੌਤ ਹੋਣ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਸੋਗ ਜ਼ਾਹਿਰ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਜੰਮੂ-ਕਸ਼ਮੀਰ ਦੇ ਰਾਮਬਨ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਨੂੰ ਲੈ ਕੇ ਦੁੱਖ ਹੈ।
ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਹੋਏ ਇਸ ਹਾਦਸੇ ਵਿੱਚ ਲੋਕਾਂ ਦੀ ਮੌਤ ਹੋਣ ਨਾਲ ਸਭ ਨੂੰ ਦੁੱਖ ਹੋਇਆ ਹੈ। ਜਿਨ੍ਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆ ਦਿੱਤਾ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਾਲ ਹਨ। ਅਤੇ ਜਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਜੰਮੂ ਕਸ਼ਮੀਰ ਵਿੱਚ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਚਾਲਕ ਇਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਆਪਣੀ ਕਾਰ ਦਾ ਸੰਤੁਲਨ ਗੁਆ ਬੈਠਾ। ਜਿਸ ਕਾਰਨ ਇਹ ਨਿੱਜੀ ਵਾਹਨ ਇਕ ਖੱਡ ਵਿੱਚ ਡਿੱਗ ਗਿਆ ਜਿਸ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼-ਖ-ਮੀ ਹੋ ਗਏ।
ਜ਼ਖਮੀਆਂ ਨੂੰ ਤੁਰੰਤ ਹੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਲਾਸ਼ਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਇਸ ਘਟਨਾ ਬਾਰੇ ਸੀਨੀਅਰ ਪੁਲਿਸ ਪ੍ਰਧਾਨ ਪੀ ਡੀ ਨਿਤਿਆ ਨੇ ਦੱਸਿਆ ਹੈ ਕਿ ਹਾਦਸਾਗ੍ਰਸਤ ਹੋਣ ਵਾਲੀ ਕਾਰ ਵਿੱਚ ਸਵਾਰ ਹੋ ਕੇ ਇਹ ਸਾਰੇ ਲੋਕ ਕੱਲ੍ਹ ਸ਼ੁੱਕਰਵਾਰ ਨੂੰ ਰਾਮਬਨ ਤੋਂ ਨੀਲ ਪਿੰਡ ਵੱਲ ਜਾ ਰਹੇ ਸਨ ਜਿਸ ਸਮੇਂ ਇਹ ਹਾਦਸਾ ਵਾਪਰ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …