ਹੁਣੇ ਆਈ ਤਾਜਾ ਵੱਡੀ ਖਬਰ
ਇਸ ਸਾਲ ਨੂੰ ਲੈ ਕੇ ਲੋਕਾਂ ਵੱਲੋਂ ਬਹੁਤ ਸਾਰੇ ਸੁਪਨੇ ਵੇਖੇ ਗਏ ਸਨ। ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਹੀ ਮੰਦਭਾਗੀਆਂ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ।
ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ।
ਪਰ ਇਹਨਾਂ ਹਾਦਸਿਆਂ ਦੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਨੂੰ ਦੁੱਖਾਂ ਤਕਲੀਫਾਂ ਵਿਚੋਂ ਗੁਜ਼ਰਨਾ ਪੈਂਦਾ ਹੈ। ਬੁਰੇ ਸਮੇਂ ਦੀ ਮਾਰ ਜਦੋਂ ਪੈਂਦੀ ਹੈ ਤਾਂ ਸਥਿਤੀ ਕੀ ਹੈ ਉਸ ਦਾ ਕੋਈ ਫਰਕ ਨਹੀਂ ਪੈਂਦਾ। ਹਵਾਈ ਸਫ਼ਰ ਨੂੰ ਦੁਨੀਆਂ ਦਾ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ, ਪਰ ਜਦੋਂ ਹਵਾਈ ਸਫ਼ਰ ਨਾਲ ਜੁੜਿਆ ਹੋਇਆ ਕੋਈ ਵੀ ਹਾਦਸਾ, ਜਾਂ ਖ਼ਬਰ ਸੁਣਦੇ ਹਾਂ ਤਾਂ ਇਹ ਖਬਰ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਅਜਿਹੇ ਹਾਦਸਿਆਂ ਦਾ ਲੋਕਾਂ ਦੇ ਮਨਾਂ ਉੱਤੇ ਬਹੁਤ ਗਹਿਰਾ ਅਸਰ ਪੈਂਦਾ ਹੈ। ਹੁਣ ਇਕ ਜਗ੍ਹਾ ਹਵਾਈ ਜਹਾਜ਼ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਵਿੱਚ ਵਾਪਰੀ ਹੈ।
ਜਿੱਥੇ ਓਟਾਵਾ ਦੇ ਬਾਹਰੀ ਇਲਾਕੇ ਵਿੱਚ ਹਵਾਈ ਅੱਡੇ ਤੇ ਇਕ ਛੋਟਾ ਜਹਾਜ਼ ਦੁਰਘਟਨਾ ਗ੍ਰਸਤ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਸ਼ਹਿਰ ਤੋਂ 25 ਮਿੰਟ ਦੀ ਦੂਰੀ ਤੇ ਪੇਂਡੂ ਇਲਾਕੇ ਕਾਰਨ ਹਵਾਈ ਅੱਡੇ ਤੇ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਇਕ ਵਿਅਕਤੀ ਦੀ ਮੌ-ਤ ਹੋਣ ਦੀ ਵੀ ਪੁਸ਼ਟੀ ਕੀਤੀ ਗਈ ਹੈ ਜਿਸ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ। ਕੈਨੇਡਾ ਹਵਾਬਾਜ਼ੀ ਸੁਰੱਖਿਆ ਬੋਰਡ ਵੱਲੋਂ ਦੱਸਿਆ ਗਿਆ ਹੈ ਕਿ ਘਟਨਾ ਵਾਲੇ ਸਥਾਨ ਤੇ ਜਾਂਚ ਲਈ ਇਕ ਦਲ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਵੱਲੋਂ ਬੁੱਧਵਾਰ ਸ਼ਾਮ ਟਵੀਟ ਕਰਕੇ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …