ਹੁਣੇ ਆਈ ਤਾਜਾ ਵੱਡੀ ਖਬਰ
ਇਹ ਸਾਲ ਕੁਲ ਲੁਕਾਈ ਲਈ ਬੇਹੱਦ ਮਾੜਾ ਹੀ ਰਿਹਾ ਹੈ। ਹਰ ਪਾਸੇ ਕੋਰੋਨਾ ਨੇ ਲੱਖਾਂ ਜਾਨ ਲੈ ਲਈਆਂ ਹਨ। ਓਥੇ ਇਹ ਸਾਲ ਬੋਲੀਵੁਡ ਲਈ ਵੀ ਮਾੜਾ ਹੀ ਰਿਹਾ ਹੈ ਇਸ ਸਾਲ ਬਹੁਤ ਸਾਰੇ ਸੁਪਰ ਸਟਾਰ ਇਸ ਦੁਨੀਆਂ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਹੁਣ ਅੱਜ ਇਕ ਹੋਰ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਬੋਲੀਵੁਡ ਵਿਚ ਫਿਰ ਸੋਗ ਦੀ ਲਹਿਰ ਦੌੜ ਗਈ ਹੈ।
‘ਦ੍ਰਿਸ਼ਯਮ’, ‘ਮਦਾਰੀ’ ਤੇ ‘ਰੌਕੀ ਹੈਂਡਸਮ’ ਵਰਗੀਆਂ ਫ਼ਿਲਮਾਂ ਬਣਾ ਚੁੱਕੇ ਡਾਇਰੈਕਟਰ ਨਿਸ਼ੀਕਾਂਤ ਕਾਮਤ ਦਾ ਦਿਹਾਂਤ ਹੋ ਗਿਆ ਹੈ। ਸੂਤਰਾਂ ਮੁਤਾਬਕ ਨਿਸ਼ੀਕਾਂਤ ਨੂੰ ਲੀਵਰ ਸਿਰੋਸਿਸ ਦੀ ਸਮੱਸਿਆ ਸੀ। ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲ ਹੀ ‘ਚ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ। ਪ੍ਰਸ਼ੰਸਕ ਅਤੇ ਸਿਤਾਰੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਦੱਸਣਯੋਗ ਹੈ ਕਿ ਨਿਸ਼ੀਕਾਂਤ ਫਿਲਮਾਂ ਦੇ ਡਾਇਰੈਕਸ਼ਨ ਤੋਂ ਇਲਾਵਾ ਆਪਣੀ ਐਕਟਿੰਗ ਨਾਲ ਵੀ ਲੋਕਾਂ ਦੇ ਦਿਲਾਂ ‘ਚ ਖ਼ਾਸ ਪਛਾਣ ਬਣਾ ਚੁੱਕੇ ਹਨ। ਉਨ੍ਹਾਂ ਨੇ ਸਾਲ 2004 ‘ਚ ਫ਼ਿਲਮ ‘ਹਵਾ ਆਨੇ ਦੇ’ ਨਾਲ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜਾਨ ਅਬਰਾਹਿਮ ਦੀ ਫ਼ਿਲਮ ‘ਰੌਕੀ ਹੈਂਡਸਮ’ ‘ਚ ਵਿਲੇਨ ਦਾ ਕਿਰਦਾਰ ਨਿਭਾਇਆ ਸੀ।
ਇਸ ਫ਼ਿਲਮ ‘ਚ ਉਨ੍ਹਾਂ ਦੀ ਐਕਟਿੰਗ ਨੂੰ ਕਾਫ਼ੀ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਸੁਪਰਹਿੱਟ ਫ਼ਿਲਮਾਂ ‘ਚ ਡਾਇਰੈਕਟਰ ਦੇ ਤੌਰ ‘ਤੇ ਵੀ ਕੰਮ ਕੀਤਾ ਹੈ। ਹਾਲ ਹੀ ‘ਚ ਨਿਸ਼ੀਕਾਂਤ ਨੇ ਫ਼ਿਲਮ ‘ਦ੍ਰਿਸ਼ਯਮ’ ਦੇ 5 ਸਾਲ ਪੂਰੇ ਕੀਤੇ ਸਨ। ਇਸ ਫ਼ਿਲਮ ‘ਚ ਅਦਾਕਾਰ ਅਜੈ ਦੇਵਗਨ, ਰਜਤ ਕਪੂਰ, ਸ਼੍ਰਿਆ ਸਰਨ ਤੇ ਤੱਬੂ ਵਰਗੇ ਕਈ ਵੱਡੇ ਸਿਤਾਰੇ ਇਕੱਠੇ ਨਜ਼ਰ ਆਏ ਸਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …