Breaking News

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋ-ਗ-ਮ-ਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁ-ਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾ ਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ,

ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ,ਤੇ ਸ਼-ਹੀ-ਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ 2 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ

ਸਖਸ਼ੀਅਤਾਂ ਤੇ ਉਨ੍ਹਾਂ ਦੇ ਨਜ਼ਦੀਕੀ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਕ ਮਸ਼ਹੂਰ ਪੰਜਾਬੀ ਗਾਇਕ ਦੇ ਘਰ ਪਿਆ ਮਾਤਮ, ਹੋਈ ਇੱਕ ਪਰਿਵਾਰਕ ਮੈਂਬਰ ਦੀ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬੀ ਗਾਇਕੀ ਵਿਚ ਆਪਣੀ ਇਕ ਵੱਖਰੀ ਥਾਂ ਬਣਾਉਣ ਵਾਲੇ ਗਾਇਕ ਗੁਰਵਿੰਦਰ ਬਰਾੜ ਦੇ ਮਾਤਾ ਜੀ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕਿਸਾਨੀ ਸੰਘਰਸ਼ ਦੇ ਵਿਚ ਗੁਰਵਿੰਦਰ ਬਰਾੜ ਵੱਲੋਂ ਕਿਸਾਨਾਂ ਨੂੰ ਭਰਵਾਂ ਸਮਰਥਨ ਦਿੱਤਾ ਗਿਆ ਹੈ।

ਉਨ੍ਹਾਂ ਦੀਆਂ ਪੋਸਟਾਂ ਸੋਸ਼ਲ ਮੀਡੀਆ ਤੇ ਵੀ ਕਾਫੀ ਵੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਵੱਲੋਂ ਪੰਜਾਬੀ ਸੰਗੀਤ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਜਾ ਚੁੱਕੇ ਹਨ। ਬਠਿੰਡਾ ਸ਼ਹਿਰ ਦੇ ਫੇਜ਼ 1 ਦੇ ਰਹਿਣ ਵਾਲੇ ਗੁਰਵਿੰਦਰ ਬਰਾੜ ਨੂੰ ਦੂਜੀ ਵਾਰ ਇਹ ਸ-ਦ-ਮਾ ਲੱਗਾ ਹੈ। ਕਿਉਂਕਿ ਦੋ ਸਾਲ ਪਹਿਲਾਂ ਉਨ੍ਹਾਂ ਦੀ ਪਤਨੀ ਸਰੋਜ ਬਰਾੜ ਦਾ ਵੀ ਦਿਹਾਂਤ ਹੋ ਚੁੱਕਾ ਹੈ। ਹੁਣ ਗੁਰਵਿੰਦਰ ਬਰਾੜ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਪਿਤਾ ਜੀ ਤੋਂ ਇਲਾਵਾ ਉਨ੍ਹਾਂ ਦੇ 2 ਬੱਚੇ ਰਹਿ ਗਏ ਹਨ। ਪੰਜਾਬੀ ਸੰਗੀਤ ਜਗਤ ਵਿਚ ਬਹੁਤ ਸਾਰੇ ਗਾਇਕਾਂ ਵੱਲੋਂ ਗੁਰਵਿੰਦਰ ਬਰਾੜ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਪੰਜਾਬ : ਦੇਰ ਰਾਤ ਤੱਕ ਮੁੰਡਾ ਕਰਦਾ ਸੀ ਫੋਨ ਤੇ ਕੁੜੀਆਂ ਨਾਲ ਗੱਲਾਂ , ਸਵੇਰੇ ਮਾਪਿਆਂ ਨੇ ਦੇਖਿਆ ਤਾਂ ਉੱਡ ਗਏ ਹੋਸ਼

ਆਈ ਤਾਜਾ ਵੱਡੀ ਖਬਰ  ਸੋਸ਼ਲ ਮੀਡੀਆ ਨੇ ਮਨੁੱਖ ਦੀ ਜ਼ਿੰਦਗੀ ਉੱਪਰ ਬਹੁਤ ਗਹਿਰਾ ਪ੍ਰਭਾਵ ਪਾਇਆ, …