Breaking News

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਏਦਾਂ ਦਿੱਤੀ ਗਈ ਮੌਤ ,ਛਾਇਆ ਸੋਗ

ਮਸ਼ਹੂਰ ਪੰਜਾਬੀ ਗਾਇਕ ਨੂੰ ਏਦਾਂ ਦਿੱਤੀ ਗਈ ਮੌਤ

ਇਹ ਸਾਲ ਕੁਲ ਲੁਕਾਈ ਦੇ ਲਈ ਬਹੁਤ ਹੀ ਮਾੜਾ ਰਿਹਾ ਹੈ ਓਥੇ ਇਹ ਸਾਲ ਮਨੋਰੰਜਨ ਜਗਤ ਲਈ ਵੀ ਆਏ ਦਿਨ ਮਾੜੀਆਂ ਖ -ਬਰਾਂ ਹੀ ਲੈ ਕੇ ਆ ਰਿਹਾ ਹੈ ਅਜਿਹੀ ਹੀ ਇੱਕ ਵੱਡੀ ਮਾੜੀ ਖ – ਬਰ ਹੁਣ ਫਿਰ ਮਨੋਰੰਜਨ ਜਗਤ ਲਈ ਆ ਗਈ ਹੈ ਜਿਸ ਨਾਲ ਸਾਰੀ ਇੰਡਸਟਰੀ ਵਿਚ ਫਿਰ ਸੋਗ ਦੀ ਲਹਿਰ ਦੌੜ ਗਈ ਹੈ।

ਸ਼ਥਾਨਕ ਸ਼ਹਿਰ ਦੇ ਨੌਜਵਾਨ ਅਤੇ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਬਲਾਡੇਵਾਲੇ ਦਾ ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ। ਕ ਤ -ਲ। ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਕਮਲਪ੍ਰੀਤ ਸਿੰਘ (ਉਰਫ ਪ੍ਰੀਤ ਬਲਾਡੇਵਾਲਾ) ਪੁੱਤਰ ਗੋਬਿੰਦ ਸਿੰਘ ਵਾਸੀ ਵਾਰਡ ਨੰਬਰ 4 ਪੁਰਾਣਾ ਜੋ ਲੰਬੇ ਸਮੇਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿ ਰਿਹਾ ਸੀ ਕਿ ਕੱਲ ਸਵੇਰੇ 7 ਵਜੇ ਕੁਝ ਅਣਪਛਾਤੇ ਵਿਅਕਤੀਆਂ ਵਲੋ ਗਾਇਕ ਦੀ। ਗੋ ਲ਼ੀਆਂ। ਮਾ – ਰ। ਦਿੱਤੀਆਂ ਗਈਆਂ । ਪਰਿਵਾਰ ਨੂੰ ਇਹ ਸੂਚਨਾ ਟੋਰਾਂਟੋ ਦੀ ਪੁਲਸ ਅਤੇ ਗਾਇਕ ਦੇ ਮਾਮਾ ਨੇ ਦਿੱਤੀ।ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਨੌਜਵਾਨ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਲਿਖਿਆ ਹੋਇਆ ਗੀਤ ਦਿਲ ਦੀਆਂ ਗੱਲਾਂ ਵੀ ਗਾ ਚੁੱਕਾ ਹੈ। ਇਸ ਤੋਂ ਇਲਾਵਾ ਕਮਲਪ੍ਰੀਤ ਨੇ ਆਪਣੇ ਵਲੋਂ ਲਿਖਿਆ ਗੀਤ ‘ਮਾਫੀਆ ਮੁੰਡੀਰ’ ਵੀ ਗਾਇਆ ਸੀ। ਕਮਲਪ੍ਰੀਤ ਦੇ ਇਨ੍ਹਾਂ ਦੋਵਾਂ ਗੀਤਾਂ ਨੂੰ ਕਾਫੀ ਪਸੰਦ ਕੀਤਾ ਗਿਆ। ਜਿਵੇਂ ਹੀ ਸ਼ਹਿਰ ਵਿਚ ਕਮਲਪ੍ਰੀਤ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। ਗਾਇਕ ਦੇ ਚਾਚੇ ਦੇ ਲੜਕੇ ਦਲਜੀਤ ਦਰਸ਼ੀ ਨੇ ਦੱਸਿਆ ਕਿ ਪੁਲਸ ਵਲੋਂ ਜਾਂਚ ਉਪਰੰਤ। ਲਾ — ਸ਼। ਪਰਿਵਾਰ ਨੂੰ ਸੋਂਪਣ ਲਈ ਕਿਹਾ ਹੈ, ਜਿਸ ‘ਤੇ ਕੁਝ ਦਿਨ ਲੱਗ ਸਕਦੇ ਹਨ।

ਇਸ ਦੁਖਦਾਈ ਘਟਨਾ ‘ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ. ਮਨੋਜ ਮੰਜੂ ਬਾਂਸਲ ਆਦਿ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …