ਹੁਣੇ ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਲੈ ਕੇ ਹੁਣ ਅਸੀਂ ਇਨੀਆ ਮਹਾਨ ਹਸਤੀਆਂ ਤੋਂ ਦੂਰ ਹੋ ਜਾਵਾਂਗੇ। ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਪੰਜਾਬ ਦੇ ਵਿੱਚ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ।
ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ । ਇਸ ਸਾਲ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਸਾਹਿਤ ਜਗਤ ਤੋਂ ਇਕ ਫਿਰ ਅਜਿਹੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪ੍ਰਸਿੱਧ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌ-ਤ ਕਾਰਨ, ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ, ਤੇ ਕੱਲ ਸੰਸਕਾਰ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਸਾਰੇ ਲੇਖਕਾਂ ਨੂੰ ਲਿਖਣ ਲਈ ਉਤਸ਼ਾਹਿਤ ਕਰਨ ਵਾਲੇ ਤੇ ਪ੍ਰਸਿੱਧ ਆਲੋਚਕ ਤੇ ਉੱਘੇ ਸਾਹਿਤਕਾਰ ਬਾਬੂ ਸਿੰਘ ਚੌਹਾਨ ਜੀ ਸਾਡੇ ਵਿਚਕਾਰ ਨਹੀਂ ਰਹੇ ਹਨ। ਉਨ੍ਹਾਂ ਦੀ ਮੌ-ਤ ਦੀ ਖ਼ਬਰ ਸੁਣਦੇ ਸਾਰ ਹੀ ਸਾਹਿਤਕ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਬਾਬੂ ਸਿੰਘ ਚੌਹਾਨ 83 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਪੰਜਾਬੀ ਸਾਹਿਤ ਨੂੰ ਉਨ੍ਹਾਂ ਦੀ ਬਹੁਤ ਵੱਡੀ ਦੇਣ ਹੈ।
ਬਾਬੂ ਸਿੰਘ ਚੌਹਾਨ ਦੀ ਮੌ-ਤ ਤੇ ਸ਼ਹਿਰ ਦੇ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਬੂ ਸਿੰਘ ਚੌਹਾਨ ਦੇ ਦਿਹਾਂਤ ਦੀ ਖ਼ਬਰ ਉਨ੍ਹਾਂ ਦੇ ਪੁੱਤਰ ਜਗਤਾਰ ਸਿੰਘ ਵਲੋ ਦਿਤੀ ਗਈ ਹੈ। ਹਰ ਲੇਖਕ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦੇ ਸੁਭਾਅ ਦਾ ਹਿੱਸਾ ਸੀ। ਸਾਹਿਤਿਕ ਸਭਾਵਾਂ ਚ ਉਹ ਕਿਸੇ ਵੇਲੇ ਕਾਫੀ ਸਰਗਰਮੀ ਨਾਲ ਕੰਮ ਕਰਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਦੁਪਹਿਰ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …