Breaking News

ਹੁਣੇ ਹੁਣੇ ਇੰਡੀਆ ਚ ਹਵਾਈ ਜਹਾਜ ਹੋਇਆ ਕਰੇਸ਼ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ। ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ। ਪਰ ਇਹਨਾਂ ਹਾਦਸਿਆਂ ਦੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਨੂੰ ਦੁੱਖਾਂ ਤਕਲੀਫਾਂ ਵਿਚੋਂ ਗੁਜ਼ਰਨਾ ਪੈਂਦਾ ਹੈ।

ਬੁਰੇ ਸਮੇਂ ਦੀ ਮਾ- ਰ ਜਦੋਂ ਪੈਂਦੀ ਹੈ ਤਾਂ ਸਥਿਤੀ ਕੀ ਹੈ ਉਸ ਦਾ ਕੋਈ ਫਰਕ ਨਹੀਂ ਪੈਂਦਾ। ਹਵਾਈ ਸਫ਼ਰ ਨੂੰ ਦੁਨੀਆਂ ਦਾ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ, ਪਰ ਜਦੋਂ ਹਵਾਈ ਸਫ਼ਰ ਨਾਲ ਜੁੜਿਆ ਹੋਇਆ ਕੋਈ ਵੀ ਹਾਦਸਾ, ਜਾਂ ਖ਼ਬਰ ਸੁਣਦੇ ਹਾਂ ਤਾਂ ਇਹ ਖਬਰ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਇਹੋ ਜਿਹੀਆਂ ਦੁਖਦਾਈ ਖਬਰਾਂ 2020 ਸਾਲ ਤੋਂ ਹੁਣ ਤਕ ਬਹੁਤ ਜ਼ਿਆਦਾ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਅਜਿਹੇ ਹਾਦਸਿਆਂ ਦਾ ਲੋਕਾਂ ਦੇ ਮਨਾਂ ਉੱਤੇ ਬਹੁਤ ਗਹਿਰਾ ਅਸਰ ਪੈਂਦਾ ਹੈ।

ਹੁਣ ਭਾਰਤ ਵਿੱਚ ਹਵਾਈ ਜਹਾਜ਼ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੈਪੁਰ ਤੋਂ ਪ੍ਰਾਪਤ ਹੋਈ ਹੈ। ਇਹ ਹਾਦਸਾ ਰਾਜਸਥਾਨ ਦੇ ਸੂਰਤਗੜ੍ਹ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਜਹਾਜ਼ ਵਿੱਚ ਆਈ ਤਕਨੀਕੀ ਖ਼ਰਾਬੀ ਦੇ ਕਾਰਨ ਭਾਰਤੀ ਹਵਾਈ ਫੌਜ ਦਾ ਮਿਗ 21 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਘਟਨਾ ਵਿੱਚ ਪਾਇਲਟ ਸੁਰੱਖਿਅਤ ਹਨ। ਇਸ ਹਾਦਸੇ ਦਾ ਕਾਰਨ ਤਕਨੀਕੀ ਖਰਾਬੀ ਹੀ ਦੱਸਿਆ ਗਿਆ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …