ਆਈ ਤਾਜਾ ਵੱਡੀ ਖਬਰ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੇ ਮਸ਼ਹੂਰ ਨੇਤਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਾਰੇ ਵਿਚ ਆ ਰਹੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕੋਰੋਨਾ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਯੂਨੀਅਨ ਮਨਿਸਟਰ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।ਗਡਕਰੀ ਨੇ ਟਵੀਟ ਕਰਦਿਆਂ ਕਿਹਾ ਕਿ, “ਕੱਲ੍ਹ ਮੈਂ ਖੁਦ ਨੂੰ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਅਤੇ ਆਪਣੇ ਡਾਕਟਰ ਨਾਲ ਸਲਾਹ ਕੀਤੀ।” ਉਨ੍ਹਾਂ ਮੈਨੂੰ ਕੋਰੋਨਾ ਦਾ ਟੈਸਟ ਕਰਾਉਣ ਲਈ ਕਿਹਾ, ਚੈਕ ਕਰਾਉਣ ‘ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ।
ਇਸ ਤੋਂ ਬਿਨਾਂ ਉਨ੍ਹਾਂ ਨੇ ਉਨ੍ਹਾਂ ਦੇ ਸੰਪਰਕ ‘ਚ ਆਏ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਅਤੇ ਆਪਣਾ ਟੈਸਟ ਕਰਾਉਣ ਲਈ ਕਿਹਾ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …