ਆਈ ਤਾਜਾ ਵੱਡੀ ਖਬਰ
ਹਰ ਰੋਜ਼ ਹੀ ਆਉਣ ਵਾਲੀਆਂ ਮਾੜੀ ਖਬਰਾਂ ਨੇ ਦੁਨੀਆਂ ਨੂੰ ਸੋਚਾਂ ਵਿੱਚ ਪਾਇਆ ਹੋਇਆ ਹੈ। ਇਨਸਾਨ ਵੱਲੋਂ ਸਾਇੰਸ ਵਿਚ ਬਹੁਤ ਹੀ ਤਰੱਕੀ ਕੀਤੀ ਗਈ ਹੈ। ਇਨਸਾਨ ਵੱਲੋਂ ਬਣਾਏ ਗਏ ਹਵਾਈ ਸਫ਼ਰ ਨੇ ਦੁਨੀਆ ਨੂੰ ਬਹੁਤ ਨਜ਼ਦੀਕ ਲੈ ਆਂਦਾ ਹੈ। ਹਵਾਈ ਸਫ਼ਰ ਰਾਹੀਂ ਇਨਸਾਨ ਆਪਣੀ ਕੋਹਾਂ ਮੀਲ ਦੀ ਦੂਰੀ ਕੁਝ ਸਮੇਂ ਵਿਚ ਤੈਅ ਕਰ ਲੈਂਦਾ ਹੈ। ਪਿਛਲੇ ਸਾਲ ਜਿਥੇ ਇਨਾਂ ਹਵਾਈ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਜਿਸ ਨਾਲ ਕਈ ਜਗ੍ਹਾ ਉਪਰ ਭਾਰੀ ਜਾਨੀ ਤੇ ਮਾਲੀ ਨੁ-ਕ-ਸਾ-ਨ ਵੀ ਹੋਇਆ ਹੈ।
ਪਿਛਲੇ ਸਾਲ ਜਿਥੇ ਬਹੁਤ ਸਾਰੇ ਲੋਕ ਕੋਰੋਨਾ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦੇ ਚੱਲਦੇ ਤੇ ਕੁਝ ਹਵਾਈ ਹਾਦਸਿਆਂ ਦਾ ਸ਼ਿ-ਕਾ-ਰ ਹੋ ਗਏ। ਆਏ ਦਿਨ ਹੀ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਜੋ ਦੇਸ਼ ਦੇ ਹਾਲਾਤਾਂ ਉਤੇ ਹੋਰ ਅਸਰ ਪਾਉਂਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਹਵਾਈ ਹਾਦਸੇ ਸਾਹਮਣੇ ਆ ਚੁੱਕੇ ਹਨ। ਹੁਣ ਫਿਰ ਤੋਂ ਏਅਰ ਪੋਰਟ ਕੋਲ ਇਕ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਸਾਰੇ ਯਾਤਰੀਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿਸ ਨਾਲ ਸੋਗ ਦੀ ਲਹਿਰ ਛਾ ਗਈਂ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੈਕਸੀਕੋ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੈਕਸੀਕਨ ਹਵਾਈ ਫੌਜ ਦਾ ਇਕ ਜਹਾਜ਼ ਹਵਾਈ ਅੱਡੇ ਤੇ ਉਤਰਨ ਤੋਂ ਪਹਿਲਾਂ ਹੀ ਕ੍ਰੈਸ਼ ਹੋ ਗਿਆ। ਇਸ ਜਹਾਜ ਨੇ ਸਵੇਰ ਸਮੇਂ ਮੈਕਸਿਕੋ ਸਿਟੀ ਤੋਂ ਉਡਾਣ ਭਰੀ ਸੀ ਅਤੇ ਜ਼ਾਲਾਪਾ ਲਈ ਰਵਾਨਾ ਹੋਇਆ ਸੀ। ਰਾਹਤ ਕਰਮਚਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਜਹਾਜ਼ ਵਿਲਾਹਰਮੋਜ਼ਾ ਤੋਂ ਰਵਾਨਾ ਹੋਇਆ ਅਤੇ ਕੁਝ ਦੇਰ ਬਾਅਦ ਦੁ-ਰ-ਘ-ਟ-ਨਾ-ਗ੍ਰ-ਸ-ਤ ਹੋ ਗਿਆ।
ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਰਾਹਤ ਕਰਮਚਾਰੀਆਂ ਵੱਲੋਂ ਕੋਕਪਿਟ ਦਾ ਸ਼ੀਸ਼ਾ ਤੋ-ੜ ਕੇ ਪਾਇਲਟ ਅਤੇ ਉਸਦੇ ਸਹਿਯੋਗੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਹ ਸਫਲ ਨਹੀਂ ਹੋ ਸਕੇ। ਮੈਕਸੀਕੋ ਤੇ ਰੱਖਿਆ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਸਵਾਰ ਪਾਇਲਟ ਅਤੇ ਉਸ ਦੇ ਸਹਿਯੋਗੀ ਮੈਂਬਰ ਜਿਨ੍ਹਾਂ ਦੀ ਗਿਣਤੀ 6 ਸੀ। ਉਨ੍ਹਾਂ ਸਭ ਦੀ ਇਸ ਘਟਨਾ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ਬਾਰੇ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਰਾਹਤ ਕਰਮਚਾਰੀਆਂ ਵੱਲੋਂ ਜਹਾਜ ਵਿੱਚ ਫਸੇ ਹੋਏ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …