Breaking News

ਹੁਣੇ ਹੁਣੇ ਕਨੇਡਾ ਚ ਵਾਪਰਿਆ ਵੱਡਾ ਕਹਿਰ – ਪੰਜਾਬੀ ਨੌਜਵਾਨਾਂ ਦੀਆਂ ਵਿਛੀਆਂ ਲੋ ਥਾਂ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਵੀਰ ਵਿਦੇਸ਼ਾਂ ਵਿਚ ਜਾ ਕੇ ਆਪਣੇ ਚੰਗੇ ਭਵਿਖ ਲਈ ਰੱਜਵੀਂ ਮਿਹਨਤ ਕਰਦੇ ਹਨ ਪਰ ਕਈ ਵਾਰ ਹੋਣੀ ਨੂੰ ਕੁਝ ਹੋਰ ਹੀ ਮੰਜੂਰ ਹੁੰਦਾ ਹੈ। ਇਸ ਖਬਰ ਦੇ ਆਉਣ ਨਾਲ ਪੰਜਾਬ ਚ ਵੀ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਟਰਾਂਟੋ ‘ਚ ਦੋ ਵੱਖ-ਵੱਖ ਟਰੱਕ ਹਾ – ਦ – ਸਿ – ਆ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋਏ ਨੌਜਵਾਨਾਂ ਦੀ ਪਹਿਚਾਣ ਜਸਪ੍ਰੀਤ ਸਿੰਘ, ਜਤਿੰਦਰ ਪਾਲ ਸਿੰਘ ਤੇ ਗੁਰਕੀਰਤ ਸਿੰਘ ਰੰਧਾਵਾ ਵਜੋਂ ਹੋਈ ਹੈ। ਦਿਨੋਂ ਦਿਨ ਵਧ ਰਹੇ ਹਾਦਸੇ ਤੇ ਇਨ੍ਹਾਂ ਹਾਦਸਿਆਂ ਵਿੱਚ ਮਰਨ ਵਾਲੇ ਨੌਜਵਾਨਾਂ ਦੇ ਦੁਖਾਂਤ ਤੋਂ ਭਾਈਚਾਰਾ ਸ -ਦ -ਮੇ ਵਿੱਚ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …