ਆਈ ਤਾਜਾ ਵੱਡੀ ਖਬਰ
ਇਹ ਸਾਲ ਕੁਲ ਲੁਕਾਈ ਲਈ ਬਹੁਤ ਹੀ ਮਾੜਾ ਜਾ ਰਿਹਾ ਹੈ ਇਸ ਸਾਲ ਕਈ ਮਹਾਨ ਹਸਤੀਆਂ ਅਤੇ ਚੋਟੀ ਦੇ ਖਿਡਾਰੀ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਪੰਜਾਬ ਚ ਪਿਛਲੇ ਥੋੜੇ ਕ ਦਿਨਾਂ ਚ ਹੀ ਚੋਟੀ ਦੇ ਕਬੱਡੀ ਖਿਡਾਰੀਆਂ ਦੀ ਮੌਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਚਲ ਰਹੀ ਸੀ। ਓਥੇ ਹੁਣ ਇੱਕ ਹੋਰ ਬਹੁਤ ਹੀ ਮਾੜੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਫਿਰ ਸੋਗ ਦੀ ਲਹਿਰ ਸਾਰੇ ਪਾਸੇ ਦੌੜ ਗਈ ਹੈ।
ਖੇਡ ਜਗਤ ਨੂੰ ਇਕ ਹੋਰ ਵੱਡਾ ਝ ਟ – ਕਾ ਲੱਗਾ ਹੈ। ਦਰਅਸਲ 28 ਸਾਲਾ ਕਬੱਡੀ ਖਿਡਾਰੀ ਗਗਨਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਿਆ ਹੈ। ਦੱਸ ਦੇਈਏ ਕਿ ਗਗਨਦੀਪ ਸਿੰਘ ਇਸ ਸਮੇਂ ਨਿਊਜ਼ੀਲੈਂਡ ਵਿਚ ਸੀ ਅਤੇ ਉਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਪਈ।
ਗਗਨਦੀਪ ਇਕ ਵਧੀਆ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਰੈਸਲਿੰਗ ਵਿਚ ਗੋਲਡ ਮੈਡਲਿਸਟ ਵੀ ਰਿਹਾ ਹੈ। ਇਸ ਨੌਜਵਾਨ ਦਾ ਜੱਦੀ ਪਿੰਡ ਖੁਰਦਾ (ਦਸੂਹਾ) ਜ਼ਿਲ੍ਹਾ ਹੁਸ਼ਿਆਰਪੁਰ ਹੈ ਅਤੇ ਇਹ 2011 ਵਿਚ ਨਿਊਜ਼ੀਲੈਂਡ ਪੜ੍ਹਨ ਗਿਆ ਸੀ ਅਤੇ ਉਹ ਦੇਸ਼ ਦਾ ਨਾਗਰਿਕ ਵੀ ਬਣ ਚੁੱਕਾ ਸੀ। ਗਗਨਦੀਪ ਅਜੇ ਕੁਆਰਾ ਹੀ ਸੀ। ਇਸ ਸਮੇਂ ਸਾਰਾ ਪਰਿਵਾਰ ਸੋਗ ਵਿਚ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …