Breaking News

ਹੁਣੇ ਹੁਣੇ ਕਿਸਾਨ ਅੰਦੋਲਨ ਚ ਦਿੱਲੀ ਜਾ ਰਹੇ 50 ਦੇ ਕਰੀਬ ਲੋਕਾਂ ਨਾਲ ਵਾਪਰਿਆ ਹਾਦਸਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਅੱਜ 27 ਵੇਂ ਦਿਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਜਾਂਦੇ ਹੋਏ ਬੁਹਤ ਸਾਰੇ ਕਿਸਾਨ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੇ ਕਿਸਾਨ ਕਿਸਾਨੀ ਸੰਘਰਸ਼ ਵਿੱਚ ਤੇ ਕੁਝ ਇਸ ਤੋਂ ਵਾਪਸ ਆਉਂਦੇ ਸਮੇਂ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।ਦੇਸ਼ ਅੰਦਰ ਸ਼ੁਰੂ ਕੀਤਾ ਗਿਆ ਕਿਸਾਨਾਂ ਵੱਲੋਂ ਖੇਤੀ ਅੰਦੋਲਨ ਦਿਨੋਂ-ਦਿਨ ਮੱਧਦਾ ਜਾ ਰਿਹਾ ਹੈ।

ਹੁਣ ਤੱਕ ਬਹੁਤ ਸਾਰੇ ਕਿਸਾਨ ਅਤੇ ਆਮ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਇਸ ਨੂੰ ਸਿਖਰਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਦੇ ਚੁੱਕੇ ਹਨ। ਇਸ ਦੌਰਾਨ ਬਹੁਤ ਸਾਰੇ ਲੋਕ ਅਜਿਹੀਆਂ ਮੰਜ਼ਿਲਾਂ ਪਾਰ ਕਰਦੇ ਹੋਏ ਜ਼ਖਮੀ ਵੀ ਹੋ ਗਏ ਹਨ ਅਤੇ ਕੁਝ ਲੋਕਾਂ ਦੀ ਦੁਰਘਟਨਾ ਵਿਚ ਮੌਤ ਵੀ ਹੋ ਗਈ ਹੈ। ਇਸ ਖੇਤੀ ਅੰਦੋਲਨ ਦੇ ਵਿੱਚ ਸ਼ਾਮਲ ਹੋਣ ਦੇ ਲਈ ਬਹੁਤ ਸਾਰੇ ਲੋਕ ਆ ਰਹੇ ਹਨ। ਜਿਨ੍ਹਾਂ ਉੱਪਰ ਇਸ ਸੰਘਰਸ਼ ਦਾ ਗਹਿਰਾ ਅਸਰ ਹੋ ਰਿਹਾ ਹੈ। ਹੁਣ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਜਾ ਰਹੇ

ਕਿਸਾਨਾਂ ਨਾਲ ਰਸਤੇ ਵਿੱਚ ਵਾਪਰੇ ਹਾਦਸੇ ਕਾਰਨ ਕਈ ਗੰ-ਭੀ-ਰ ਰੂਪ ਵਿਚ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਅਨਾਜ ਮੰਡੀ ਨੂੰ 22 ਤੋਂ 25 ਦਸੰਬਰ ਤੱਕ ਮੁਕੰਮਲ ਤੌਰ ਤੇ ਬੰਦ ਰੱਖਿਆ ਗਿਆ ਹੈ। ਇਸ ਤਰ੍ਹਾਂ ਹੀ ਆੜ੍ਹਤੀਆਂ ਕੋਲ ਕੰਮ ਕਰ ਰਹੇ 50 ਦੇ ਕਰੀਬ ਮੁਨੀਮ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜਦੋਂ ਇਹ ਸਾਰੇ ਮੁਨੀਮ ਇਕ ਬੱਸ ਵਿਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਜ਼ੀਰਕਪੁਰ ਦੇ ਨਜ਼ਦੀਕ ਪਹੁੰਚਣ ਤੇ ਇਹ ਬਾਜ਼ ਗਹਿਰੀ ਧੁੰਦ ਦੇ ਕਾਰਨ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ ਹੈ।

ਵਾਪਰੇ ਇਸ ਹਾਦਸੇ ਵਿਚ 12 ਤੋਂ ਵੱਧ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਬਾਕੀ 40 ਦੇ ਕਰੀਬ ਮੁਨੀਮ ਹੋਰ ਬੱਸ ਜਰੀਏ ਜ਼ੀਰਕਪੁਰ ਤੋਂ ਰਵਾਨਾ ਹੋ ਗਏ ਹਨ। ਜਿਥੇ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਮਾਇਤ ਦੇਣ ਲਈ ਪੰਜਾਬ ਦਾ ਹਰ ਵਰਗ ਦਿੱਲੀ ਪਹੁੰਚ ਰਿਹਾ ਹੈ। ਜਿਵੇਂ ਇਹ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਉਸ ਦੇ ਨਾਲ ਹੀ ਲੋਕਾਂ ਦਾ ਉਤਸ਼ਾਹ ਵੀ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …