Breaking News

ਹੁਣੇ ਹੁਣੇ ਕੁੰਡਲੀ ਬਾਡਰ ਦਿੱਲੀ ਤੋਂ ਆਈ ਮਾੜੀ ਖਬਰ , ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇ ਬੰਧੀਆ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ, ਟੋਲ ਪਲਾਜ਼ਾ, ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਹਨ । ਹਰ ਵਰਗ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।

ਕਿਸਾਨ ਜਥੇ ਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਅਤੇ ਜਥੇ ਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 8 ਦਸੰਬਰ ਭਾਰਤ ਬੰਦ ਨੂੰ ਭਰਪੂਰ ਹੁੰਗਾਰਾ ਮਿਲਿਆ , ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ,

ਜਿਸ ਨੂੰ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ। ਉਥੇ ਹੀ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਕੁਝ ਦੁਖਦਾਈ ਖ਼ਬਰ ਵੀ ਸਾਹਮਣੇ ਆ ਰਹੀਆਂ ਹਨ। ਜਿੱਥੇ ਅੱਜ ਕਿਸਾਨ ਜਥੇ ਬੰਦੀਆਂ ਦੇ ਆਗੂ ਭੁੱਖ ਹੜਤਾਲ ਤੇ ਬੈਠੇ ਹੋਏ ਹਨ। ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਧਰਨੇ ਵਿਚ ਕੁੰਡਲੀ ਬਾਰਡਰ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧਰਨੇ ਵਿਚ ਸ਼-ਮੂ-ਲੀ-ਅ-ਤ ਕਰ ਰਿਹਾ ਕਿਸਾਨ ਮੱਖਣ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਇਸ ਕਿਸਾਨ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਕਿਸਾਨ ਦੀ ਮੌਤ ਦਿਲ ਦਾ ਦੌ- ਰਾ ਪੈਣ ਕਾਰਨ ਹੋ ਗਈ , ਜਦੋਂ ਇਸ ਮੌਤ ਬਾਰੇ ਮ੍ਰਿਤਕ ਦੇ ਪਿੰਡ ਜਾਣਕਾਰੀ ਪੁੱਜੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਫ਼ੈ- ਲ ਗਈ। 42 ਸਾਲਾਂ ਕਿਸਾਨ ਮੱਖਣ ਸਿੰਘ ਦੀ ਲਾਸ਼ ਨੂੰ ਨਾਗਰਿਕ ਹਸਪਤਾਲ ਸੋਨੀਪਤ ਲਿਆਂਦਾ ਜਾ ਰਿਹਾ ਹੈ।

ਮ੍ਰਿਤਕ ਕਿਸਾਨ ਦੀ ਪਹਿਚਾਣ ਮੱਖਣ ਸਿੰਘ ਪਿੰਡ ਭਿੰਡਰ ਕਲਾਂ, ਜ਼ਿਲਾ ਮੋਗਾ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਕੁੰਡਲੀ ਬਾਰਡਰ ਤੇ ਇੱਕ ਕਿਸਾਨ ਅਜੇ ਸਿੰਘ ਦੀ ਮੌਤ ਹੋ ਚੁਕੀ ਹੈ। ਯੂਨੀਅਨ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ। ਮ੍ਰਿਤਕ ਦੇ ਪਰਿਵਾਰ ਨਾਲ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …