ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਇੱਥੇ ਆਏ ਦਿਨ ਹੀ ਸਰਕਾਰ ਵੱਲੋਂ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ ਜਿਸ ਦਾ ਅਸਰ ਲੋਕਾਂ ਦੀ ਜੇਬ ਉੱਪਰ ਵੀ ਪੈਂਦਾ ਹੈ ਕਿਉਂਕਿ ਕਰੋਨਾ ਦੇ ਦੌਰ ਵਿੱਚ ਪਹਿਲਾਂ ਹੀ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਨ੍ਹਾਂ ਲਈ ਮਹਿੰਗਾਈ ਦੇ ਇਸ ਦੌਰ ਵਿੱਚ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਕੀ ਲੋਕਾਂ ਦੇ ਕੰਮ ਕਾਜ ਠੱਪ ਹੋਣ ਕਾਰਨ ਅਤੇ ਬਦਲੀਆਂ ਹੋਈਆਂ ਮਹਿੰਗਾਈ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਕਈ ਘਰੇਲੂ ਚੀਜ਼ਾਂ ਨੂੰ ਖਰੀਦਣ ਵਿੱਚ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਜਿੱਥੇ ਦੇਸ਼ ਅੰਦਰ ਡੀਜ਼ਲ-ਪੈਟ੍ਰੋਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੀ ਰਸੋਈ ਵਿਚ ਵਰਤਣ ਵਾਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ।
ਜਿਸ ਕਾਰਨ ਲੋਕ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋਣਾ ਪੈ ਰਿਹਾ ਹੈ। ਬੇਰੁਜ਼ਗਾਰੀ ਦੇ ਹੋਣ ਕਾਰਨ ਲੋਕਾਂ ਵੱਲੋਂ ਅਗਲੇ ਮਹੀਨਿਆਂ ਵਿੱਚ ਆਉਣ ਬਾਰੇ ਦਿਨ ਅਤੇ ਤਿਉਹਾਰਾਂ ਨੂੰ ਵੀ ਦੇਖਦੇ ਹੋਏ ਲੋਕਾਂ ਵਿੱਚ ਹੁਣ ਤੋਂ ਹੀ ਨਿਰਾਸ਼ਾ ਵੇਖੀ ਜਾ ਰਹੀ ਸੀ। ਹੁਣ ਕੇਂਦਰ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਅਗਲੇ ਮਹੀਨੇ ਤਿਉਹਾਰਾਂ ਨੂੰ ਦੇਖਦੇ ਹੋਏ ਤੇਲ ਦੀਆਂ ਕੀਮਤਾਂ ਵਿੱਚ ਟੈਕਸ ਘੱਟ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਸ ਗੱਲ ਦਾ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ ਕਿ ਵਿਦੇਸ਼ਾਂ ਤੋਂ ਖਾਣ ਦਾ ਤੇਲ ਮੰਗਵਾਉਣ ਹੁਣ ਸਸਤਾ ਹੋ ਜਾਏਗਾ। ਕਿਉਂ ਕਿ ਸਰਕਾਰ ਵੱਲੋਂ ਸੂਰਜਮੁਖੀ ਅਤੇ ਸੋਇਆ ਤੇਲ ਦੀ ਇੰਪੋਰਟ ਡਿਊਟੀ ਨੂੰ ਘਟਾ ਦਿਤਾ ਗਿਆ ਹੈ। ਜਿਸ ਨੂੰ 15 ਤੋਂ ਘਟਾਕੇ 7. 5 ਫੀਸਦੀ ਕੀਤਾ ਗਿਆ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਵੱਡੇ ਬਦਲਾਅ ਦੇ ਕਾਰਨ ਲੋਕਾਂ ਵਿੱਚ ਰਾਹਤ ਦੀ ਸਾਹ ਲਈ ਜਾ ਰਹੀ ਹੈ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਮਹਿੰਗਾਈ ਲਗਾਤਾਰ ਅਸਮਾਨ ਨੂੰ ਛੂਹ ਰਹੀ ਸੀ।
ਜਿਸ ਕਾਰਨ ਗਰੀਬ ਵਰਗ ਵਿੱਚ ਚਿੰਤਾ ਵੱਧ ਗਈ ਸੀ। ਹੁਣ ਸਰਕਾਰ ਵੱਲੋਂ ਖਾਣ ਵਾਲੇ ਤੇਲ ਦੀ ਕੀਮਤ ਵਿੱਚ ਚੁੱਕਿਆ ਗਿਆ ਇਹ ਵੱਡਾ ਕਦਮ ਲੋਕਾਂ ਵਿਚ ਖੁਸ਼ੀ ਲੈ ਕੇ ਆ ਗਿਆ ਹੈ। ਜਿੱਥੇ ਤਿਉਹਾਰਾਂ ਦੇ ਸੀਜ਼ਨ ਵਿੱਚ ਲੋਕਾਂ ਨੂੰ ਤਿਉਹਾਰਾਂ ਦੇ ਸੀਜ਼ਨ ਵਿੱਚ ਅਸਾਨੀ ਨਾਲ ਤੇਲ ਮਿਲ ਸਕੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …