Breaking News

ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਆਈ ਇਹ ਵੱਡੀ ਖਬਰ – ਹੋਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਕਈ ਨਵੇਂ ਕਾਨੂਨ ਲਿਆਂਦੇ ਜਾ ਰਹੇ ਹਨ ਉਥੇ ਹੀ ਕੁਝ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਮੰਨਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਿਸਾਨ ਜਿਥੇ 3 ਖੇਤੀ ਕਾਨੂੰਨਾਂ ਨੂੰ ਲੈ ਕੇ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ। ਜੋ ਕਿ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਦੱਸੇ ਜਾ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਹਨ ਅਤੇ ਇਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ।

ਹੁਣ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਆਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਜਿੱਥੇ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਵੱਲੋਂ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਪੰਜਾਬ ਵਿੱਚ ਕਿਸਾਨਾਂ ਵੱਲੋਂ ਪੰਜ ਦਿਨ ਲਗਾਤਾਰ ਜਲੰਧਰ ਵਿਖੇ ਜਲੰਧਰ-ਦਿੱਲੀ ਹਾਈਵੇ ਨੂੰ ਵੀ ਜਾਮ ਕੀਤਾ ਗਿਆ ਸੀ। ਜਿਸ ਸਦਕਾ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਸਕੇ। ਜਿੱਥੇ ਕੱਲ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ।

ਉਥੇ ਹੀ ਹੁਣ ਭਾਰਤ ਸਰਕਾਰ ਵੱਲੋਂ ਵੀ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਵਾਧੇ ਬਾਰੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਜਿਸ ਨੂੰ ਵਧਾ ਕੇ 290 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ । ਉੱਥੇ ਹੀ ਕਿਸਾਨਾਂ ਲਈ ਉਚਿਤ ਅਤੇ ਲਾਭਦਾਇਕ ਕੀਮਤ ਦੀ ਗੱਲ ਕੀਤੀ ਗਈ ਹੈ। ਜਿਸ ਦਾ ਫਾਇਦਾ ਕਿਸਾਨਾਂ ਨੂੰ ਹੋਵੇਗਾ।

ਅਗਰ ਕਿਸਾਨ ਨੂੰ 9.5% ਤੋਂ ਘੱਟ ਰਿਕਵਰੀ ਹੁੰਦੀ ਉਸ ਸਮੇਂ ਵੀ ਉਸ ਨੂੰ ਗੰਨੇ ਦੀ ਫ਼ਸਲ ਦੀ ਕੀਮਤ ਵਾਜਬ ਅਤੇ ਲਾਭਦਾਇਕ ਵੀ ਪ੍ਰਾਪਤ ਹੋਵੇਗੀ। ਜਿਸਦੇ ਅਨੁਸਾਰ ਕਿਸਾਨ ਨੂੰ ਗੰਨੇ ਦੀ ਕੀਮਤ 275 ਰੁਪਏ ਪ੍ਰਤੀ ਕੁਇੰਟਲ ਪ੍ਰਾਪਤ ਹੋਵੇਗੀ। ਕਿਸਾਨਾਂ ਲਈ ਕੀਤਾ ਗਿਆ ਇਹ ਵਾਧਾ 10 ਫੀਸਦੀ ਰਿਕਵਰੀ ਤੇ ਅਧਾਰਤ ਹੋਵੇਗਾ। ਜਿਸ ਦਾ ਲਾਭ ਹੁਣ ਕਿਸਾਨਾਂ ਨੂੰ ਮਿਲ ਸਕੇਗਾ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …