Breaking News

ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਸਿੰਘ ਨੇ ਰਾਮਦੇਵ ਦੀ ਅਚਾਨਕ ਮੌਤ ਤੇ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਇਸ ਵਾਰ 2020 ਵਰ੍ਹਾ ਦੁਨੀਆਂ ਲਈ ਅਜਿਹਾ ਵਰ੍ਹਾ ਹੋ ਨਿੱਬੜੇਗਾ। ਜਿਸ ਵਿੱਚ ਬਹੁਤ ਸਾਰੇ ਲੋਕ ਸਾਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਸ ਵਰ੍ਹੇ ਦੇ ਵਿੱਚ ਅਜਿਹਾ ਵੀ ਹੋ ਸਕਦਾ ਹੈ। ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਨੂੰ ਕੋਈ ਅਜਿਹੀ ਖ਼ਬਰ ਸੁਣਨ ਨੂੰ ਮਿਲ ਜਾਂਦੀ ਹੈ, ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਬੁਹਤ ਸਾਰੀਆਂ ਮੌਤਾਂ ਕਰੋਨਾ ਦੇ ਕਾਰਨ ਹੋਈਆ। ਉਥੇ ਹੀ ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ, ਧਾਰਮਿਕ, ਰਾਜਨੀਤਿਕ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ।

ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਰਾਮ ਦੇਵ ਦੀ ਅਚਾਨਕ ਮੌਤ ਤੇ ਅਫਸੋਸ ਜ਼ਾਹਿਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਸਟੀਚਿਊਟ ਫਾਰ ਡਿਵੈਲਪਮੈਂਟ ਐਂਡ ਕਮਿਊਨੀਕੇਸ਼ਨ ਚੰਡੀਗੜ ਦੇ ਡਾਇਰੈਕਟਰ ਪ੍ਰਮੋਦ ਕੁਮਾਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦੀ ਮੌਤ ਤੇ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ

ਅਤੇ ਸਾਕ ਸਬੰਧੀਆਂ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਆਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਲਈ ਲਈ, ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਰਾਮਦੇਵ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਇਸ ਸੰਖੇਪ ਬੀਮਾਰੀ ਦੇ ਚੱਲਦੇ ਹੋਏ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਮੌਕੇ ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਰਾਮ ਦੇਵ ਦੇ ਦਿਹਾਂਤ ਤੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਘਰ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਦੀ ਵਰੇਗੰਢ ਵਾਲੇ ਦਿਨ ਪਤਨੀ ਨੇ ਚੁਕਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜਿਵੇਂ ਜਿਵੇਂ ਵਿਆਹ ਤੋਂ ਬਾਅਦ ਇਸ ਰਿਸ਼ਤੇ ਚ ਸਾਲ …