Breaking News

ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਲਈ ਆਈ ਵੱਡੀ ਮਾੜੀ ਖਬਰ – ਇਥੋਂ ਜਾਰੀ ਹੋ ਗਿਆ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਵਿਚ ਹੀ ਪੰਜਾਬ ਦੀ ਸਿਆਸਤ ਪੂਰੀ ਤਰਾਂ ਕਰਵਾਈ ਹੋਈ ਹੈ ਉੱਥੇ ਆਏ ਦਿਨ ਸਿਆਸਤ ਨਾਲ ਜੁੜੀਆਂ ਹੋਈਆਂ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਇਸ ਸਮੇ ਸਿਆਸਤ ਵਿੱਚ ਅਜਿਹੀ ਹਲਚਲ ਵੇਖੀ ਜਾ ਰਹੀ ਹੈ ਜਿੱਥੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਚੋਣਾਂ ਤੱਕ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ ਅਤੇ ਦੂਜੀ ਪਾਰਟੀ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ। ਇਸ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿਚ ਕਾਫੀ ਫੇਰ ਬਦਲ ਵੇਖਣ ਨੂੰ ਮਿਲਦਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਥੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਹੁਕਮ ਜਾਰੀ ਹੋ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਕਈ ਤਰਾਂ ਦੇ ਵਿਵਾਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ। ਜਿੱਥੇ ਹੋਣ ਵਾਲੀਆਂ ਚੋਣਾਂ ਵਿੱਚ ਉਹਨਾਂ ਵੱਲੋਂ ਆਪਣੀ ਵੱਖਰੀ ਪਾਰਟੀ ਦੇ ਸਿਰ ਤੇ ਹੀ ਚੋਣ ਲੜੀ ਜਾਵੇਗੀ,ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਮੋਰਚੇ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮੋਰਚੇ ਦੇ ਮੁੱਦੇ ਤੇ ਦੋਸ਼ੀ ਠਹਿਰਾਉਂਦੇ ਹੋਏ ਤਨਖਾਹੀਆ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੂਠਾ ਭਰੋਸਾ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ। ਕੈਪਟਨ ਅਮਰਿੰਦਰ ਸਿੰਘ ਉਸ ਸਮੇਂ ਤੱਕ ਕਿਸੇ ਵੀ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਕੁੱਝ ਵੀ ਬੋਲ ਨਹੀਂ ਸਕਦੇ, ਜਿਸ ਸਮੇਂ ਤੱਕ ਉਹ ਅਕਾਲ ਤਖਤ ਸਾਹਿਬ ਤੋ ਮੁਆਫੀ ਨਹੀਂ ਮੰਗ ਲੈਂਦੇ।

ਇਹ ਐਲਾਨ ਕਰਦੇ ਹੋਏ ਜਥੇਦਾਰ ਮੰਡ ਨੇ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਕਾਂਡ ਨੂੰ ਲੈ ਕੇ ਲਗਾਏ ਗਏ ਮੋਰਚੇ ਨੂੰ ਵੀ ਖਤਮ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਹੈ ਜਿਸ ਨੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲ ਰਹੇ ਇਸ ਮੋਰਚੇ ਨੂੰ ਖਤਮ ਕਰਵਾਇਆ ਸੀ। ਉੱਥੇ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੇਸ਼ ਨਾ ਹੋਣ ਕਾਰਨ ਹੀ ਤਨਖਾਹੀਆ ਐਲਾਨਿਆ ਗਿਆ ਹੈ। ਜਿਨ੍ਹਾਂ ਨੂੰ ਇਸ ਮੋਰਚੇ ਨੂੰ ਖਰਾਬ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …