Breaking News

ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ, ਕੀਤੀ ਸਭ ਨੇ ਤਰੀਫ

ਤਾਜਾ ਵੱਡੀ ਖਬਰ

ਕੈਪਟਨ ਸਰਕਾਰ ਵੱਲੋਂ ਸਮੇਂ ਸਮੇਂ ਤੇ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਲੋਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਨ੍ਹਾਂ ਸਾਹਮਣੇ ਲਿਆਂਦੀਆਂ ਜਾ ਰਹੀਆਂ ਹਨ। ਦੇਸ਼ ਦੇ ਲਈ ਸ਼-ਹੀ-ਦ ਦੀਆਂ ਕੁ-ਰ-ਬਾ-ਨੀ-ਆਂ ਨੂੰ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਿੰਦਗੀਆਂ ਨੂੰ ਦਾਅ ਤੇ ਲਾ ਦਿੱਤਾ। ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਕੁ-ਰ-ਬਾ-ਨੀ-ਆਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਆਜ਼ਾਦੀ ਦੀ ਸਾਹ ਲੈ ਰਹੇ ਹਾਂ।

ਦੇਸ਼ ਨੂੰ ਜਕੜੀਆਂ ਹੋਈਆਂ ਗ਼ੁ-ਲਾ-ਮੀ ਦੀਆਂ ਜ਼ੰਜੀਰਾਂ ਨੂੰ ਕੱਟਣ ਵਿੱਚ ਇਨ੍ਹਾਂ ਸ਼-ਹੀ-ਦਾਂ ਵੱਲੋਂ ਸ਼-ਹਾ-ਦ-ਤਾਂ ਪਾ ਕੇ ਇਸ ਦੇਸ਼ ਲਈ ਵਡਮੁੱਲੀ ਸ਼-ਹਾ-ਦ-ਤ ਦਿੱਤੀ ਗਈ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਸ਼-ਹੀ-ਦਾਂ ਨੂੰ ਯਾਦ ਕਰਦੇ ਹੋਏ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਸਭ ਲੋਕਾਂ ਵੱਲੋਂ ਉਨ੍ਹਾਂ ਦੀ ਤਰੀਫ਼ ਕੀਤੀ ਜਾ ਰਹੀ ਹੈ। ਪੰਜਾਬ ਅੰਦਰ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੀ 100 ਵੀਂ ਵਰੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਐਵੇਨਿਊ ਵਿਖੇ ਯਾਦਗਾਰੀ ਪਾਰਕ ਦਾ ਉਦਘਾਟਨ ਆਨਲਾਈਨ ਹੋ ਕੇ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਨੇ ਜਿਲ੍ਹਿਆਂ ਵਾਲੇ ਬਾਗ ਦੇ ਸਾਕੇ ਦੌਰਾਨ ਸ਼-ਹੀ-ਦ ਹੋਏ ਸ਼-ਹੀ-ਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸਾਕੇ ਵਿਚ ਸ਼-ਹਾ-ਦ-ਤ ਪਾਉਣ ਵਾਲੇ ਯੋਧਿਆਂ ਦੀ ਯਾਦ ਵਿੱਚ ਉਸਾਰੇ ਜਾਣ ਵਾਲੇ ਇਸ ਸ਼-ਹੀ-ਦੀ ਸਮਾਰਕ ਲਈ ਸ਼-ਹੀ-ਦਾਂ ਦੇ ਪਿੰਡਾਂ ਦੀ ਮਿੱਟੀ ਅਤੇ ਉਨ੍ਹਾਂ ਦੇ ਘਰ ਦੀ ਮਿੱਟੀ ਨੂੰ ਲਿਆ ਕੇ ਸ਼ਾਮਲ ਕੀਤਾ ਗਿਆ ਹੈ। ਇਸ ਵਿੱਚ ਉਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਅਤੇ ਪੰਚਾਇਤ ਮੈਂਬਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਅਹਿਮ ਯੋਗਦਾਨ ਪਾਇਆ ਗਿਆ ਹੈ।

ਜਿਨ੍ਹਾਂ ਦੇ ਉਪਰਾਲੇ ਸਦਕਾ ਵਿਸ਼ੇਸ਼ ਤੌਰ ਉੱਤੇ ਲਿਆਂਦੀ ਗਈ ਇਹ ਮਿੱਟੀ ਇਸ ਸਮਾਰਕ ਦਾ ਹਿੱਸਾ ਬਣੇਗੀ। ਇਸ ਸਭ ਦੀ ਜਾਣਕਾਰੀ ਮੌਕੇ ਤੇ ਮੌਜੂਦ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਹੈ। ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ, ਇੰਦਰਬੀਰ ਸਿੰਘ ਬੁਲਾਰੀਆ ਅਤੇ ਹੋਰ ਆਗੂ ਪੁੱਜੇ ਹੋਏ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਇਸੇ ਤਰ੍ਹਾਂ ਕਾਲੇ ਪਾਣੀ ਵਿੱਚ ਸ਼-ਹੀ-ਦ ਹੋਏ ਸ਼-ਹੀ-ਦਾਂ ਦੀ ਯਾਦ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਇੱਕ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਭ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …