Breaking News

ਹੁਣੇ ਹੁਣੇ ਚਿੱਟੇ ਦਿਨ ਪੰਜਾਬ ਚ ਵਾਪਰਿਆ ਇਹ ਕਾਂਡ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕ-ਹਿ-ਰ ਤੋਂ ਬਚਾਉਣ ਲਈ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉੱਥੇ ਹੀ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸ-ਖ-ਤ ਕਾ-ਰ-ਵਾ-ਈ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਕਿਉਂਕਿ ਸੂਬੇ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ । ਲੁੱ-ਟ-ਖੋ-ਹ,। ਚੋ-ਰੀ ਅਤੇ। ਕ-ਤ-ਲੇ-ਆ-ਮ। ਦੀਆਂ। ਵਾ-ਰ-ਦਾ-ਤਾਂ। ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਹ ਸਭ ਨੂੰ ਠੱਲ ਪਾਉਣ ਵਾਸਤੇ ਪੁਲਿਸ ਵੱਲੋਂ ਚੌ-ਕ-ਸੀ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜੋ ਇਹ ਅਜਿਹੇ । ਅ-ਪ-ਰਾ-ਧੀ-ਆਂ। ਨੂੰ ਕਾਬੂ ਕੀਤਾ ਜਾ ਸਕੇ, ਜੋ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਹਰ ਵਕਤ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ।

ਹੁਣ ਚਿੱਟੇ ਦਿਨ ਪੰਜਾਬ ਵਿੱਚ ਵਾਪਰਿਆ ਇਹ ਕਾਂ-ਡ, ਜਿਸ ਬਾਰੇ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਪੁਲਸ ਵੱਲੋਂ ਭਾਰੀ ਸੁਰੱਖਿਆ ਦੇ ਇੰਤਜਾਮ ਕੀਤੇ ਜਾਂਦੇ ਹਨ। ਉੱਥੇ ਹੀ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਵੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਥਾਂ ਤੇ ਚੌ-ਕ-ਸੀ ਨੂੰ ਵਧਾਇਆ ਜਾ ਰਿਹਾ ਹੈ। ਪਰ ਅਜਿਹੇ ਅਨਸਰ ਘਟਨਾਵਾਂ ਨੂੰ ਅੰ-ਜਾ-ਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਹੀ ਲੈਂਦੇ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਬਾਰੇ ਸੁਣ ਕੇ ਸਾਰੇ ਹੈ-ਰਾ-ਨ ਹਨ।

ਅੰਮ੍ਰਿਤਸਰ ਦੇ ਨਜ਼ਦੀਕ ਪੈਂਦੇ ਪਿੰਡ ਪੰਡੋਰੀ ਵੜੈਚ ਵਿਚ ਇਕ ਲੜਕੀ ਦੀ ਮੌ-ਤ ਦੀ ਘਟਨਾ ਸਾਹਮਣੇ ਆਈ ਹੈ। ਜਿਸ ਨੇ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵ-ੜੈ-ਚ ਵਿੱਚ 24 ਸਾਲਾ ਵਿਆਹੁਤਾ ਲੜਕੀ ਦਾ ਕੁਝ ਅ-ਣ-ਪ-ਛਾ-ਤੇ ਵਿਅਕਤੀਆਂ ਵੱਲੋਂ । ਕ-ਤ-ਲ। ਕੀਤੇ ਜਾਣ ਦੀ ਘਟਨਾ ਨੇ ਇਲਾਕੇ ਵਿਚ। ਦ-ਹਿ-ਸ਼-ਤ। ਦਾ ਮਾ-ਹੌ-ਲ ਪੈਦਾ ਕਰ ਦਿੱਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਲੜਕੀ ਦੀ ਮੌ-ਤ ਗੋਲੀ ਲੱਗਣ ਕਾਰਨ ਹੋਈ ਹੈ।

ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਉਪਰ ਪਹੁੰਚ ਕੇ ਲੜਕੀ ਦੀ ਲਾ-ਸ਼ ਨੂੰ ਕ-ਬ-ਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਸਥਾਨ ਤੋਂ ਇਸ ਘਟਨਾ ਵਾਸਤੇ ਵਰਤਿਆ ਗਿਆ ਇਕ 32 ਬੋਰ ਦਾ ਰਿ-ਵਾ-ਲ-ਵ-ਰ ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿ-ਤ-ਕਾਂ ਦੀ ਪਹਿਚਾਣ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …