ਆਈ ਤਾਜਾ ਵੱਡੀ ਖਬਰ
ਕਰੋਨਾ ਨੂੰ ਲੈ ਕੇ ਦੇਸ਼ ਅੰਦਰ ਸਥਿਤੀ ਬਹੁਤ ਹੀ ਜ਼ਿਆਦਾ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ। ਆਏ ਦਿਨ ਹੀ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੀ ਚਿੰਤਾ ਵਿੱਚ ਨਜ਼ਰ ਆ ਰਹੀ ਹੈ। ਕੱਲ ਕੀਤੀ ਜਾਣ ਵਾਲੀ ਮੀਟਿੰਗ ਤੋਂ ਬਾਅਦ ਹੀ ਕੁੱਝ ਅਹਿਮ ਫੈਸਲਿਆਂ ਦਾ ਐਲਾਨ ਵੀ ਕੀਤਾ ਜਾਵੇਗਾ। ਪੰਜਾਬ ਦੇ ਵਧੇਰੇ ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹਿਆਂ ਵਿੱਚ ਰਾਤ ਦਾ ਲਾਗੂ ਕੀਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਕੁਝ ਪ੍ਰਭਾਵਤ ਹੋਣ ਵਾਲੇ ਖੇਤਰਾਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ।
ਹੁਣ ਦੁਕਾਨਾਂ ਨੂੰ ਸ਼ਾਮ 6 ਵਜੇ ਨਾਲ ਬੰਦ ਕਰਨ ਵਾਰੇ ਇੱਥੇ ਹੋ ਗਿਆ ਇਹ ਵੱਡਾ ਐਲਾਨ ,ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੱਲ੍ਹ ਚੰਡੀਗੜ੍ਹ , ਮੋਹਾਲੀ ਤੇ ਪੰਚਕੂਲ੍ਹਾ ਦੇ ਵਿੱਚ ਇੱਕ ਦਿਨ ਲਈ ਤਾਲਾਬੰਦੀ ਕੀਤੀ ਗਈ ਸੀ। ਤਾਂ ਜੋ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਕਿਉਂਕਿ ਰਾਮ ਨੌਵੀਂ ਦਾ ਦਿਨ ਹੋਣ ਕਾਰਨ ਲੋਕਾਂ ਦੀ ਭੀੜ ਇਕੱਠੀ ਹੋ ਸਕਦੀ ਸੀ। ਉੱਥੇ ਹੀ ਚੰਡੀਗੜ੍ਹ ਦੇ ਵਿੱਚ ਇੱਕ ਦਿਨ ਲਈ ਅੱਜ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਲਾਗੂ ਕੀਤਾ ਗਿਆ ਹੈ।
ਹੁਣ ਚੰਡੀਗੜ੍ਹ ਦੇ ਵਿਚ ਕੈਬਨਿਟ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਜਿਸਦੇ ਤਹਿਤ ਹਰਿਆਣਾ ਵਿੱਚ ਬਾਜ਼ਾਰ ਸ਼ਾਮ 6 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਚੰਡੀਗੜ੍ਹ ਵਿਚ ਕੀਤੀ ਗਈ ਕੈਬਨਿਟ ਦੀ ਮੀਟਿੰਗ ਵਿੱਚ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖ਼ਤੀ ਕਰਨੀ ਲਾਜ਼ਮੀ ਹੈ।
ਇਸ ਲਈ ਮੁੱਖ ਮੰਤਰੀ ਦੇ ਆਦੇਸ਼ ਦੇ ਮੁਤਾਬਕ ਸ਼ੁੱਕਰਵਾਰ ਤੋਂ ਇਹ ਫੈਸਲਾ ਲਾਗੂ ਹੋ ਜਾਵੇਗਾ। ਇਸ ਫੈਸਲੇ ਦੇ ਅਨੁਸਾਰ ਹੀ ਹਰਿਆਣੇ ਦੇ ਵਿੱਚ ਸ਼ਾਮ 6 ਵਜੇ ਤੋਂ ਬਾਅਦ ਸਾਰੇ ਬਾਜ਼ਾਰਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉੱਥੇ ਹੀ ਹਰਿਆਣੇ ਦੇ ਸਿਹਤ ਮੰਤਰੀ ਅਨਿਲ ਵਿਜ ਵੀ ਕਿਸਾਨਾਂ ਦੇ ਨਾਲ ਸਰਹੱਦ ਉੱਪਰ ਕਿਸਾਨਾਂ ਨਾਲ ਗੱਲਬਾਤ ਕਰਨਗੇ। ਜਿਨ੍ਹਾਂ ਆਖਿਆ ਹੈ ਕਿ ਸਾਰੇ ਲੋਕਾਂ ਦਾ ਟੀਕਾਕਰਣ ਹੋਣਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …